Ferozpur News: ਨਸ਼ੇ ਦੀ ਵੱਧ ਮਾਤਰਾ ਨਾਲ 7 ਧੀਆਂ ਦੇ ਪਿਉ ਦੀ ਮੌਤ
Published : Mar 26, 2025, 9:25 am IST
Updated : Mar 26, 2025, 9:26 am IST
SHARE ARTICLE
Father of 7 daughters dies of drug overdose
Father of 7 daughters dies of drug overdose

ਦਿਹਾੜੀ ਮਜ਼ਦੂਰੀ ਕਰ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ਮ੍ਰਿਤਕ

 

Punjab News:   ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਇੱਕ ਵਿਅਕਤੀ ਦੀ ਮੌਤ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦਿਹਾੜੀ ਮਜ਼ਦੂਰੀ ਕਰ ਕੇ ਪਰਿਵਾਰ ਦਾ ਪੇਟ ਪਾਲਣ ਵਾਲਾ ਰਾਜੂ (37 ਸਾਲ) ਪੁੱਤਰ ਹਜ਼ਾਰਾ ਨੰਬਰਦਾਰ ਆਪਣੇ ਪਿੱਛੇ ਸੱਤ ਧੀਆਂ ਛੱਡ ਗਿਆ ਹੈ।

 ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਰਾਜੂ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਿਆਂ ਦਾ ਆਦੀ ਸੀ, ਜਿਸ ਦੀ ਬੀਤੀ ਰਾਤ ਮੌਤ ਹੋ ਗਈ।

ਮ੍ਰਿਤਕ ਰਾਜੂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਦਿਹਾੜੀਦਾਰ ਸੀ। ਮਿਸਤਰੀ ਪੁਣੇ ਦਾ ਕੰਮ ਕਰਦਾ ਸੀ। ਬੀਤੀ ਰਾਤ ਨਸ਼ੇ ਦੀ ਵੱਧ ਡੋਜ਼ ਲੈਣ ਨਾਲ ਰਾਜੂ ਦੀ ਮੌਤ ਹੋ ਗਏ। 

ਰਾਜੂ ਦੇ ਰਿਸ਼ਤੇਦਾਰਾਂ ਦੱਸਿਆ ਕਿ ਪਿੰਡ ’ਚ ਘਰ-ਘਰ ਨਸ਼ਾ ਵਿਕਦਾ ਹੈ ਅਤੇ ਨਸ਼ੇੜੀ ਘਰ ਦਾ ਆਟਾ ਭਾਂਡੇ ਆਦਿ ਵੇਚ ਵੇਚ ਕੇ ਨਸ਼ਾ ਕਰ ਰਹੇ ਹਨ।
ਪਰਿਵਾਰਕ ਮੈਬਰਾਂ ਦੱਸਿਆ ਕਿ ਇਸ ਪਿੰਡ ਵਿਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕੋਈ ਵੀ ਹੱਥ ਨਹੀ ਪਾਉਂਦਾ। ਉਹਨਾਂ ਕਿਹਾ ਇਸ ਪਿੰਡ ’ਚ ਪਹਿਲਾ ਵੀ ਚਿੱਟੇ ਨਾਲ ਕਈ ਮੌਤਾਂ ਹੋ ਚੁੱਕੀਆਂ ਹਨ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement