ਗੁਜਰਾਤ ਤੱਟ ਨੇੜੇ 9 ਲੋਕਾਂ ਨਾਲ ਪਾਕਿਸਤਾਨੀ ਕਿਸ਼ਤੀ ਫੜੀ, 280 ਕਰੋੜ ਰੁਪਏ ਦੀ ਹੈਰੋਇਨ ਜ਼ਬਤ
Published : Apr 26, 2022, 12:06 am IST
Updated : Apr 26, 2022, 12:06 am IST
SHARE ARTICLE
image
image

ਗੁਜਰਾਤ ਤੱਟ ਨੇੜੇ 9 ਲੋਕਾਂ ਨਾਲ ਪਾਕਿਸਤਾਨੀ ਕਿਸ਼ਤੀ ਫੜੀ, 280 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਅਹਿਮਦਾਬਾਦ, 25 ਅਪ੍ਰੈਲ : ਭਾਰਤੀ ਤੱਟ ਰੱਖਿਅਕ ਫ਼ੋਰਸ ਅਤੇ ਗੁਜਰਾਤ ਅਤਿਵਾਦ ਰੋਕੂ ਦਸਤੇ ਨੇ ਸੂਬੇ ਦੇ ਤੱਟ ਕੋਲੋਂ ਅਰਬ ਸਾਗਰ ’ਚ ਚਾਲਕ ਦਲ ਦੇ 9 ਮੈਂਬਰਾਂ ਨਾਲ ਇਕ ਪਾਕਿਸਤਾਨੀ ਕਿਸ਼ਤੀ ਫੜੀ ਹੈ। ਕਿਸ਼ਤੀ ’ਚੋਂ 280 ਕਰੋੜ ਰੁਪਏ ਮੁੱਲ ਦੀ ਹੈਰੋਇਨ ਜ਼ਬਤ ਕੀਤੀ ਗਈ ਹੈ। ਇਕ ਰੱਖਿਆ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਬੁਲਾਰੇ ਨੇ ਇਕ ਬਿਆਨ ’ਚ ਕਿਹਾ ਕਿ ਤੱਟ ਰੱਖਿਅਕ ਫ਼ੋਰਸ ਦੇ ਜਹਾਜ਼ਾਂ ਨੇ ਪਾਕਿਸਤਾਨੀ ਕਿਸ਼ਤੀ ‘ਅਲ ਹੱਜ’ ਨੂੰ ਭਾਰਤੀ ਜਲ ਸਰਹੱਦ ’ਚ ਦਾਖ਼ਲ ਹੋਣ ’ਤੇ ਚਿਤਾਵਨੀ ਦਿਤੀ ਅਤੇ ਉਸ ਨੂੰ ਫੜ ਲਿਆ। 
ਅਧਿਕਾਰੀਆਂ ਨੇ ਕਿਸ਼ਤੀ ’ਤੇ 280 ਕਰੋੜ ਰੁਪਏ ਮੁੱਲ ਦੀ ਹੈਰੋਇਨ ਮਿਲੀ। ਬਿਆਨ ’ਚ ਦਸਿਆ ਗਿਆ ਹੈ ਕਿ ਕਿਸ਼ਤੀ ਅਤੇ ਉਸ ਦੇ ਚਾਲਕ ਦਲ ਦੇ ਮੈਂਬਰਾਂ ਨੂੰ ਅੱਗੇ ਦੀ ਜਾਂਚ ਲਈ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਜਖਾਊ ਬੰਦਰਗਾਹ ਲਿਜਾਇਆ ਗਿਆ।     (ਪੀਟੀਆਈ)

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement