ਦਖਣੀ ਅਫ਼ਰੀਕੀ ਸਪਿਨਰ ਕੇਸ਼ਵ ਮਹਾਰਾਜ ਨੇ ਭਾਰਤੀ ਕੱਥਕ ਡਾਂਸਰ ਨਾਲ ਕਰਵਾਇਆ ਵਿਆਹ
Published : Apr 26, 2022, 10:44 pm IST
Updated : Apr 26, 2022, 10:44 pm IST
SHARE ARTICLE
image
image

ਦਖਣੀ ਅਫ਼ਰੀਕੀ ਸਪਿਨਰ ਕੇਸ਼ਵ ਮਹਾਰਾਜ ਨੇ ਭਾਰਤੀ ਕੱਥਕ ਡਾਂਸਰ ਨਾਲ ਕਰਵਾਇਆ ਵਿਆਹ

ਨਵੀਂ ਦਿੱਲੀ, 25 ਅਪ੍ਰੈਲ : ਦਖਣੀ ਅਫ਼ਰੀਕਾ ਦੇ ਸਪਿਨਰ ਕੇਸ਼ਵ ਮਹਾਰਾਜ ਨੇ ਆਖ਼ਰਕਾਰ ਆਪਣੀ ਮਿੱਤਰ ਲੇਰਿਸ਼ਾ ਮੁਨਸਾਮਯ ਨਾਲ ਵਿਆਹ ਕਰ ਲਿਆ ਹੈ। ਦੋਵੇਂ ਇਸ ਤੋਂ ਪਹਿਲਾਂ ਉਹ ਦੋ ਵਾਰ ਆਪਣਾ ਵਿਆਹ ਰਿਸ਼ਤੇਦਾਰਾਂ ਦੀ ਮੌਤ ਕਾਰਨ ਮੁਲਤਵੀ ਕਰ ਚੁਕੇ ਸਨ। ਲੇਰਿਸ਼ਾ ਦੇ ਨਾਲ ਕੇਸ਼ਵ ਦੀ ਪਹਿਲੀ ਮੁਲਾਕਾਤ 4 ਸਾਲ ਪਹਿਲਾਂ ਇਕ ਸਾਂਝੇ ਦੋਸਤ ਕਾਰਨ ਹੋਈ ਸੀ। ਪਹਿਲੀ ਹੀ ਮੁਲਾਕਾਤ ’ਚ ਦੋਵੇਂ ਇਕ ਦੂਜੇ ਦੇ ਪ੍ਰਤੀ ਆਕਰਸ਼ਿਤ ਹੋ ਗਏ ਸਨ।
ਕੇਸ਼ਵ ਨੇ ਇਕ ਇੰਟਰਵਿਊ ਦੌਰਾਨ ਦਸਿਆ ਕਿ ਲੇਰਿਸ਼ਾ ਨੂੰ ਦੇਖਣ ਤੋਂ ਬਾਅਦ ਉਹ ਹੈਰਾਨ ਹੋ ਗਏ। ਉਨ੍ਹਾਂ ਨੂੰ ਯਾਦ ਹੈ ਕਿ ਉਨ੍ਹਾਂ ਨੇ ਉਦੋਂ ਆਪਣੇ ਪਿਤਾ ਨੂੰ ਫੋਨ ਲਗਾਇਆ ਤੇ ਕਿਹਾ ਕਿ ਮੈਂ ਇਕ ਅਜਿਹੀ ਕੁੜੀ ਨੂੰ ਮਿਲਿਆ ਹਾਂ ਜੋ ਮੇਰੇ ਸੁਪਨਿਆਂ ’ਚ ਆਉਂਦੀ ਹੈ। ਕੇਸ਼ਵ ਨੇ ਕਿਹਾ ਕਿ ਮੈਂ ਜਦੋਂ ਲੇਰਿਸ਼ਾ ਨੂੰ ਪਹਿਲੀ ਵਾਰ ਮਿਲਿਆ ਤਾਂ ਪਹਿਲੇ ਹਫ਼ਤੇ ਅਸੀਂ ਜ਼ਿਆਦਾ ਨਹੀਂ ਮਿਲ ਸਕੇ।     (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement