ਵਿਜੀਲੈਂਸ ਨੇ ਕੁਲਦੀਪ ਵੈਦ ਨੂੰ 3 ਮਈ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ
Published : Apr 26, 2023, 6:52 pm IST
Updated : Apr 26, 2023, 6:52 pm IST
SHARE ARTICLE
Kuldeep Singh Vaid
Kuldeep Singh Vaid

ਕੁਲਦੀਪ ਵੈਦ ਵੱਲੋਂ ਅਜੇ ਤੱਕ ਲੋੜੀਂਦਾ ਰਿਕਾਰਡ ਮੁਹੱਈਆ ਨਹੀਂ ਕਰਵਾਇਆ ਗਿਆ

ਚੰਡੀਗੜ੍ਹ - ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਵਿਜੀਲੈਂਸ ਨੇ ਉਨ੍ਹਾਂ ਨੂੰ 3 ਮਈ ਨੂੰ ਮੁੜ ਰਿਕਾਰਡ ਨਾਲ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵੈਦ ਵੱਲੋਂ ਅਜੇ ਤੱਕ ਲੋੜੀਂਦਾ ਰਿਕਾਰਡ ਮੁਹੱਈਆ ਨਹੀਂ ਕਰਵਾਇਆ ਗਿਆ, ਜਿਸ ਕਾਰਨ ਹੁਣ ਉਨ੍ਹਾਂ ਨੂੰ 3 ਮਈ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।   

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement