Fatehgarh Sahib News: ਫਤਿਹਗੜ੍ਹ ਸਾਹਿਬ 'ਚ ਭਾਖੜਾ ਨਹਿਰ 'ਚ ਡਿੱਗੀ ਕਾਰ, ਲਾਪਤਾ ਹੋਇਆ ਡਰਾਈਵਰ
Published : Apr 26, 2024, 10:57 am IST
Updated : Apr 26, 2024, 12:42 pm IST
SHARE ARTICLE
A car fell into Bhakra Canal in Fatehgarh Sahib News in punjabi
A car fell into Bhakra Canal in Fatehgarh Sahib News in punjabi

Fatehgarh Sahib News: ਭਾਲ 'ਚ ਲੱਗੇ ਗੋਤਾਖੋਰ

A car fell into Bhakra Canal in Fatehgarh Sahib News in punjabi : ਫਤਿਹਗੜ੍ਹ ਸਾਹਿਬ ਦੇ ਸਰਹਿੰਦ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਕਾਰ ਡਿੱਗ ਗਈ। ਇਹ ਹਾਦਸਾ ਸਰਹਿੰਦ ਫਲੋਟਿੰਗ ਨੇੜੇ ਵਾਪਰਿਆ। ਜਿਸ ਤੋਂ ਬਾਅਦ ਗੋਤਾਖੋਰਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਕਾਰ ਦਾ ਪਤਾ ਲੱਗ ਗਿਆ ਹੈ ਪਰ ਅਜੇ ਤੱਕ ਡਰਾਈਵਰ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

ਇਹ ਵੀ ਪੜ੍ਹੋ: India Whatsapp Closed: ਬੰਦ ਹੋ ਜਾਵੇਗਾ WHATSAPP! ਕੰਪਨੀ ਨੇ ਕਿਹਾ ਕਿ ਭਾਰਤ 'ਚ ਕੰਮ ਕਰਨਾ ਕਰ ਦੇਵਾਂਗੇ ਬੰਦ!  

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਮੰਡੀ ਗੋਬਿੰਦਗੜ੍ਹ ਦਾ ਇਕ ਵਿਅਕਤੀ ਆਪਣੀ ਕਾਰ ਸਮੇਤ ਭਾਖੜਾ ਨਹਿਰ ਵਿਚ ਡਿੱਗ ਗਿਆ। ਇਹ ਵਿਅਕਤੀ ਕਾਰ ਨੂੰ ਫਲੋਟਿੰਗ ਨੇੜੇ ਕੱਚੀ ਸੜਕ ਤੋਂ ਕਿਉਂ ਲੈ ਕੇ ਆਇਆ ਅਤੇ ਕਾਰ ਕਿਵੇਂ ਨਹਿਰ ਵਿੱਚ ਡਿੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Pakistan Burger News: ਪ੍ਰੇਮਿਕਾ ਦਾ ਅੱਧਾ ਬਰਗਰ ਖਾਣ 'ਤੇ ਲੜਕੇ ਨੇ ਆਪਣੇ ਯਾਰ ਦਾ ਗੋਲੀ ਮਾਰ ਕੇ ਕੀਤਾ ਕਤਲ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A car fell into Bhakra Canal in Fatehgarh Sahib News in punjabi  , turned in Abohar, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement