ਅੰਮ੍ਰਿਤਸਰ ਤੋਂ ਮੁੰਬਈ ਲਈ ਉਡਾਨਾਂ ਰੱਦ
Published : May 26, 2020, 9:15 am IST
Updated : May 26, 2020, 9:15 am IST
SHARE ARTICLE
File Photo
File Photo

ਅੰਮ੍ਰਤਸਰ ਤੋਂ ਮੁੰਬਈ ਲਈ ਫ਼ਿਲਹਾਲ ਸਾਰੀਆਂ ਉਡਾਨਾਂ ਰੱਦ ਕਰ ਦਿਤੀਆਂ ਗਈਆਂ ਹਨ। ਸਰਕਾਰ ਨੇ 1 ਜੂਨ ਤਕ ਮੁੰਬਈ ਦੀਆਂ

ਅੰਮ੍ਰਿਤਸਰ, 25 ਮਈ (ਪਪ) : ਅੰਮ੍ਰਤਸਰ ਤੋਂ ਮੁੰਬਈ ਲਈ ਫ਼ਿਲਹਾਲ ਸਾਰੀਆਂ ਉਡਾਨਾਂ ਰੱਦ ਕਰ ਦਿਤੀਆਂ ਗਈਆਂ ਹਨ। ਸਰਕਾਰ ਨੇ 1 ਜੂਨ ਤਕ ਮੁੰਬਈ ਦੀਆਂ ਸਾਰੀਆਂ ਉਡਾਨਾਂ ਰੱਦ ਕਰ ਦਿਤੀਆਂ ਹਨ। ਇਸ ਦਾ ਕਾਰਨ ਹੈ ਕਿ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਸੱਭ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ। ਅੱਜ ਤੋਂ ਦੇਸ਼ ਭਰ ਵਿਚ ਘਰੇਲੂ ਉਡਾਨਾਂ ਸ਼ੁਰੂ ਕਰਨ ਦੇ ਆਦੇਸ਼ ਸਨ। ਦੇਸ਼ ਦੇ ਕੋਰੋਨਾ ਤੋਂ ਵਧੇਰੇ ਪ੍ਰਭਾਵਤ ਇਲਾਕਿਆਂ ਲਈ ਹਵਾਈ ਯਾਤਰਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਧਿਆਨ ਵਿਚ ਰਖਦੇ ਹੋਏ ਅੰਮ੍ਰਿਤਸਰ ਤੋਂ ਮੁੰਬਈ ਲਈ ਘਰੇਲੂ ਉਡਾਨਾਂ ਬੰਦ ਕਰ ਦਿਤੀਆਂ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement