ਕੈਂਡਲ ਮਾਰਚ ਦੌਰਾਨ ਪੁਲਿਸ ਨੇ ਖਹਿਰਾ ਨੂੰ ਹਿਰਾਸਤ 'ਚ ਲਿਆ
Published : May 26, 2020, 3:21 am IST
Updated : May 26, 2020, 3:21 am IST
SHARE ARTICLE
File Photo
File Photo

ਡਵੀਜ਼ਨ ਨੰਬਰ 4 ਦੀ ਪੁਲਿਸ ਵਲੋਂ ਖਹਿਰਾ ਨੂੰ ਹਿਰਾਸਤ 'ਚ ਲਿਆ ਗਿਆ।

ਜਲੰਧਰ, : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜਲੰਧਰ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। ਦਰਅਸਲ ਬੀਤੇ ਦਿਨੀਂ ਗੋਲੀਆਂ ਨਾਲ ਭੁੰਨੇ ਗਏ ਕਬੱਡੀ ਖਿਡਾਰੀ ਅਰਵਿੰਦਰ ਜੀਤ ਸਿੰਘ ਭਲਵਾਨ ਦੇ ਪਰਵਾਰ ਦੇ ਹੱਕ 'ਚ ਸੁਖਪਾਲ ਖਹਿਰਾ ਵਲੋਂ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਸੀ,

File photoFile photo

ਜਿਸ ਦੌਰਾਨ ਇਸ ਕੈਂਡਲ ਮਾਰਚ 'ਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਨੂੰ ਵੇਖਦਿਆਂ ਡਵੀਜ਼ਨ ਨੰਬਰ 4 ਦੀ ਪੁਲਿਸ ਵਲੋਂ ਖਹਿਰਾ ਨੂੰ ਹਿਰਾਸਤ 'ਚ ਲਿਆ ਗਿਆ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਖ਼ਤਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਕਡਾਊਨ ਲਗਾਇਆ ਗਿਆ ਹੈ। ਇਸ ਦੌਰਾਨ ਜੇਕਰ ਕੋਈ ਵੀ ਵਿਅਕਤੀ ਲਾਕਡਾਊਨ ਦੀ ਉਲੰਘਣਾ ਕਰਦਾ ਹੈ, ਉਸ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement