ਖੰਨਾ : DSP ਦੇ ਗਨਮੈਨ ਦੀ ਛਾਤੀ 'ਚ ਗੋਲੀ ਲੱਗਣ ਨਾਲ ਹੋਈ ਮੌਤ

By : GAGANDEEP

Published : May 26, 2023, 2:19 pm IST
Updated : May 26, 2023, 4:13 pm IST
SHARE ARTICLE
photo
photo

ਸਰਵਿਸ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ

 

ਖੰਨਾ: ਖੰਨਾ ਐਸਐਸਪੀ ਦਫ਼ਤਰ ਵਿਖੇ ਇਕ ਡੀਐਸਪੀ ਦੇ ਗਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ। ਰਸ਼ਪਿੰਦਰ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗਨਮੈਨ ਤਾਇਨਾਤ ਸੀ।

ਇਹ ਵੀ ਪੜ੍ਹੋ: ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ ਇਕ ਸਾਲ ਦੇ ਬੱਚੇ ਦੀ ਹੋਈ ਮੌਤ  

ਜਾਣਕਾਰੀ ਅਨੁਸਾਰ ਅੱਜ ਜਦੋਂ ਰਸ਼ਪਿੰਦਰ ਐਸਐਸਪੀ ਦਫ਼ਤਰ ਵਿਖੇ ਰੀਡਰ ਬ੍ਰਾਂਚ ਚ ਬੈਠਾ ਸੀ ਤਾਂ ਅਚਾਨਕ ਗੋਲੀ ਚਲਣ ਦੀ ਆਵਾਜ਼ ਸੁਣਾਈ ਦਿਤੀ। ਜਦੋਂ ਵੇਖਿਆ ਤਾਂ ਰਸ਼ਪਿੰਦਰ ਦੀ ਛਾਤੀ 'ਚ ਗੋਲੀ ਲੱਗੀ ਹੋਈ ਸੀ।  ਜਖ਼ਮੀ ਹਾਲਤ 'ਚ ਰਸਪਿੰਦਰ ਨੂੰ ਨੇੜੇ ਹੀ ਆਈ ਵੀ ਵਾਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਬਿਹਾਰ 'ਚ ਪੈਦਾ ਹੋਇਆ ਦੁਨੀਆ ਦਾ ਸਭ ਤੋਂ ਘੱਟ ਉਮਰ ਦਾ ਸੀਰੀਅਲ ਕਿਲਰ, 8 ਸਾਲ ਦੀ ਉਮਰ 'ਚ ਕੀਤੇ ਤਿੰਨ ਕਤਲ

ਜਿਥੇ ਉਸਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਡੀਐਸਪੀ ਦਾ ਸਰਵਿਸ ਰਿਵਾਲਵਰ ਰਸ਼ਪਿੰਦਰ ਦੇ ਹੱਥ 'ਚ ਸੀ। ਜਿਸ ਨੂੰ ਸਾਫ਼ ਕਰਦੇ ਹੋਏ ਗੋਲੀ ਚੱਲ ਗਈ ਅਤੇ ਇਹ ਗੋਲੀ ਰਸ਼ਪਿੰਦਰ ਦੀ ਛਾਤੀ ਚ ਲੱਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement