ਨਸ਼ੇ ਦੀ ਭੇਂਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤਰ 

By : KOMALJEET

Published : May 26, 2023, 12:24 pm IST
Updated : May 26, 2023, 12:24 pm IST
SHARE ARTICLE
Jaskaran Singh (file photo)
Jaskaran Singh (file photo)

'ਚਿੱਟੇ' ਦਾ ਟੀਕਾ ਲਗਾਉਣ ਕਾਰਨ ਹੋਈ ਮੌਤ

ਬਠਿੰਡਾ : ਆਏ ਦਿਨ ਹੁੰਦੀਆਂ ਨਸ਼ੇ ਕਾਰਨ ਮੌਤਾਂ ਚਿੰਤਾ ਦਾ ਵਿਸ਼ਾ ਹਨ। ਤਾਜ਼ਾ ਜਾਣਕਾਰੀ ਬਠਿੰਡਾ ਤੋਂ ਹੈ ਜਿਥੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ:  ਜੰਗ-ਏ-ਆਜ਼ਾਦੀ ਸਮਾਰਕ 'ਚ ਹੋਏ ਭ੍ਰਿਸ਼ਟਾਚਾਰ ਦਾ ਮਾਮਲਾ : ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਕੀਤਾ ਤਲਬ

ਦਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਪੁੱਤਰ ਗੱਗੜ ਸਿੰਘ ਉਮਰ ਤਕਰੀਬਨ 23 ਕੁ ਸਾਲ ਹੈ। ਮ੍ਰਿਤਕ ਪਿੰਡ ਲਹਿਰ ਬੇਗਾ ਦਾ ਰਹਿਣ ਵਾਲਾ ਸੀ। ਪ੍ਰਾਪਤ ਵੇਰਵਿਆਂ ਅਨੁਸਾਰ ਭੁੱਚੋ ਮੰਡੀ ਤੋਂ ਲਹਿਰਾ ਖਾਨਾਂ ਰੋਡ 'ਤੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜੁਆਨ ਦੀ ਮੌਤ ਹੋ ਗਈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਜਸਕਰਨ ਸਿੰਘ ਨੇ 12ਵੀਂ ਪਾਸ ਕੀਤੀ ਹੋਈ ਸੀ ਪਰ ਨੌਕਰੀ ਨਾ ਮਿਲਣ ਕਾਰਨ ਬੇਰੁਜ਼ਗਾਰ ਹੀ ਸੀ। ਪਰਿਵਾਰ ਦੀ ਆਰਥਕ ਮਦਦ ਲਈ ਜਸਕਰਨ ਮਜ਼ਦੂਰੀ ਕਰਦਾ ਸੀ। ਜਵਾਨ ਪੁੱਤ ਦੀ ਮੌਤ ਨਾਲ ਮਾਪੇ ਸੋਗ ਵਿਚ ਡੁੱਬੇ ਹੋਏ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement