ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ 3 ਜੁਲਾਈ ਤੱਕ ਲੱਗੀ ਰੋਕ 
Published : Jun 26, 2021, 2:46 pm IST
Updated : Jun 26, 2021, 2:50 pm IST
SHARE ARTICLE
Lakha Sidhana
Lakha Sidhana

ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਤੀਸ ਹਜ਼ਾਰੀ ਕੋਰਟ ਵਿਚ ਅੰਤਰਿਮ ਪ੍ਰੋਟੈਕਸ਼ਨ ਦੀ ਅਰਜ਼ੀ ਦਾਇਰ ਕੀਤੀ ਸੀ।

ਚੰਡੀਗੜ੍ਹ - 26 ਜਨਵਰੀ ਹਿੰਸਾ ਮਾਮਲੇ ਵਿਚ ਲੱਖਾ ਸਿਧਾਣਾ ਨੂੰ ਵੱਡੀ ਰਾਹਤ ਮਿਲੀ ਹੈ। ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ 'ਤੇ 3 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਤੀਸ ਹਜ਼ਾਰੀ ਕੋਰਟ ਵਿਚ ਅੰਤਰਿਮ ਪ੍ਰੋਟੈਕਸ਼ਨ ਦੀ ਅਰਜ਼ੀ ਦਾਇਰ ਕੀਤੀ ਸੀ। ਦੱਸ ਦਈਏ ਕਿ ਕਿਸਾਨ ਟਰੈਕਟਰ ਮਾਰਚ ਦੌਰਾਨ 26 ਜਨਵਰੀ ਨੂੰ ਦਿੱਲੀ ਤੇ ਲਾਲ ਕਿਲ੍ਹੇ ਉਤੇ ਹਿੰਸਾ ਹੋਈ ਸੀ।

 Lakha SidhanaLakha Sidhana

ਜਿਸ ਵਿਚ ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਖਿਲਾਫ ਸਖਤ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਲੱਖੇ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਲੱਖਾ ਦੀ ਗ੍ਰਿਫਤਾਰੀ ਲਈ ਇਨਾਮ ਵੀ ਐਲਾਨਿਆ ਹੋਇਆ ਹੈ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement