ਵਿਦੇਸ਼ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ! ਹੁਣ 5 ਬੈਂਡ ਵਾਲੇ ਵੀ ਜਾ ਸਕਦੇ ਹਨ ਕੈਨੇਡਾ
Published : Jun 26, 2021, 11:59 am IST
Updated : Jul 9, 2021, 9:17 am IST
SHARE ARTICLE
Student with 5 bands can go to Canada
Student with 5 bands can go to Canada

ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਅੱਜ ਦੇ ਦੌਰ ਵਿਚ ਹਰ ਵਿਦਿਆਰਥੀ ਵਿਦੇਸ਼ ਵਿਚ ਜਾ ਕੇ ਅਪਣਾ ਭਵਿੱਖ ਬਣਾਉਣਾ ਚਾਹੁੰਦਾ ਹੈ।

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਅੱਜ ਦੇ ਦੌਰ ਵਿਚ ਹਰ ਵਿਦਿਆਰਥੀ ਵਿਦੇਸ਼ ਵਿਚ ਜਾ ਕੇ ਅਪਣਾ ਭਵਿੱਖ ਬਣਾਉਣਾ ਚਾਹੁੰਦਾ ਹੈ। ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮੂਵ ਟੂ ਐਬਰੋਡ (Move To Aboard) ਇਮੀਗ੍ਰੇਸ਼ਨ ਵੱਲੋਂ ਖ਼ਾਸ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਨੌਜਵਾਨਾਂ ਲਈ ਕੈਨੇਡਾ ਜਾਣ ਦਾ ਰਾਹ ਹੋਰ ਸੌਖਾ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਲਈ ਤੁਸੀਂ 95393-95393 ’ਤੇ ਸੰਪਰਕ ਕਰ ਸਕਦੇ ਹੋ।

Study AbroadStudy Abroad

ਇਮੀਗ੍ਰੇਸ਼ਨ ਵੱਲੋਂ 30 ਦਿਨਾਂ ਵਿਚ ਵਿਦਿਆਰਥੀਆਂ ਦਾ ਸਟਡੀ ਵੀਜ਼ਾ ਲਗਵਾਇਆ ਜਾ ਰਿਹਾ ਹੈ। ਇਸ ਦੇ ਤਹਿਤ ਆਈਲੈਟਸ ਅਤੇ ਬਿਨ੍ਹਾਂ ਆਈਲੈਟਸ ਤੋਂ ਵਿਦਿਆਰਥੀ ਵਿਦੇਸ਼ ਜਾ ਸਕਦੇ ਹਨ। ਇਹ ਪ੍ਰਕਿਰਿਆ 30 ਦਿਨ੍ਹਾਂ ਵਿਚ ਪੂਰੀ ਕੀਤੀ ਜਾਵੇਗੀ। ਇਸ ਦੇ ਲਈ ਪੰਜ ਜਾਂ ਸਾਢੇ ਪੰਜ ਬੈਂਡ ਵਾਲੇ ਵੀ ਅਪਲਾਈ ਕਰ ਸਕਦੇ ਹਨ।

Study AbroadStudy Abroad

ਇਹ ਵੀਜ਼ਾ ਸਟੂਡੈਂਟ ਡਾਇਰੈਕਟ ਸਟ੍ਰੀਮ (ਐਸਡੀਐਸ) ਜਾਂ ਬਿਨ੍ਹਾਂ ਐਸਡੀਐਸ ਪ੍ਰੋਗਰਾਮ ਤਹਿਤ ਲਗਵਾਇਆ ਜਾ ਸਕਦਾ ਹੈ। ਸਟੂਡੈਂਟ ਡਾਇਰੈਕਟ ਸਟ੍ਰੀਮ ਇਕ ਵਿਦਿਆਰਥੀ ਪਰਮਿਟ ਪ੍ਰੋਗਰਾਮ ਹੈ ਜੋ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਲਦੀ ਅਤੇ ਸਰਲ ਵੀਜ਼ਾ ਪ੍ਰੋਸੈਸਿੰਗ ਦੀ ਪੇਸ਼ਕਸ਼ ਕਰਦਾ ਹੈ। ਅੱਜ ਦੇ ਸਮੇਂ ਵਿਚ ਵਿਦੇਸ਼ ਜਾਣ ਦਾ ਸਭ ਤੋਂ ਅਸਾਨ ਤੀਰਕਾ ਸਟੱਡੀ ਵੀਜ਼ਾ ਹੈ ਫਿਰ ਚਾਹੇ ਤੁਹਾਡੀ ਉਮਰ ਕਿੰਨੀ ਵੀ ਹੋਵੇ ਜਾਂ ਫਿਰ ਜੇਕਰ ਤੁਹਾਡਾ ਪੜ੍ਹਾਈ ਵਿਚ ਗੈਪ ਹੈ ਤਾਂ ਵੀ ਤੁਹਾਡਾ ਦਾਖਲਾ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਲਈ ਤੁਸੀਂ 95393-95393 ’ਤੇ ਸੰਪਰਕ ਕਰ ਸਕਦੇ ਹੋ।

Canada Visa Canada Visa

ਜੇ ਤੁਸੀਂ ਪੜ੍ਹਾਈ ਦੇ ਤੌਰ 'ਤੇ ਆਪਣਾ ਵੀਜ਼ਾ ਅਪਲਾਈ ਕਰਦੇ ਹੋ ਤਾਂ ਤੁਹਾਡੀ ਪਤਨੀ ਜਾਂ ਫਿਰ ਪਤੀ ਨੂੰ ਓਪਨ ਵਰਕ ਪਰਮਿਟ ਦਾ ਲਾਭ ਮਿਲਦਾ ਹੈ, ਇਕ ਕੰਮ ਕਰਨ ਦਾ ਵੀਜ਼ਾ ਮਿਲਦਾ ਹੈ ਜਿਸ ਵਿਚ ਤੁਸੀਂ ਪੂਰਾ ਦਿਨ ਕੰਮ ਕਰ ਸਕਦੇ ਹੋ। ਇਹਨਾਂ ਵੀਜ਼ਿਆਂ ਸਬੰਧੀ ਜਾਣਕਾਰੀ ਲਈ ਤੁਸੀਂ 95393-95393 ਨੰਬਰ 'ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement