
ਸਿਮਰਨਜੀਤ ਸਿੰਘ ਮਾਨ ਨੇ ਗੁਰਮੇਲ ਸਿੰਘ ਘਰਾਚੋ ਨੂੰ 5822 ਵੋਟਾਂ ਨਾਲ ਹਰਾਇਆ
ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਉਪ ਚੋਣ ਜਿੱਤ ਲਈ ਹੈ। ਜਿੱਤ ਤੋਂ ਬਾਅਦ ਚੋਣ ਕਮਿਸ਼ਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਸਰਟੀਫਿਕੇਟ ਦੇ ਦਿੱਤਾ ਹੈ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋ ਸਿਮਰਨਜੀਤ ਸਿੰਘ ਮਾਨ ਤੋਂ 5822 ਵੋਟਾਂ ਨਾਲ ਹਾਰ ਗਏ।
Simranjit Singh Mann