
ਸੰਗਰੂਰ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਲੈ ਕੇ ਮਨਜਿੰਦਰ ਸਿਰਸਾ ਦਾ ਟਵੀਟ
ਚੰਡੀਗੜ੍ਹ: ਸੰਗਰੂਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸਿਮਰਨਜੀਤ ਸਿੰਘ ਮਾਨ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੂੰ ਪਿੱਛੇ ਛੱਡ ਕੇ 6916 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
Simranjit Singh Mann
ਸਿਮਰਨਜੀਤ ਸਿੰਘ ਮਾਨ 29 ਸਾਲਾਂ ਬਾਅਦ ਜਿੱਤ ਦੀ ਕਗਾਰ 'ਤੇ ਪਹੁੰਚੇ। ਦੂਜੇ ਪਾਸੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਮੱਦੇਨਜ਼ਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਪ ਚੋਣ ਨੇ ਕੇਜਰੀਵਾਲ ਦਾ ਹੰਕਾਰ ਤੋੜ ਦਿੱਤਾ ਹੈ।
संगरूर ने तोड़ा केजरीवाल का ग़रूर#SangrurBypoll #Sangrur https://t.co/XDLrEw4Anr
— Manjinder Singh Sirsa (@mssirsa) June 26, 2022