ਸਿਮਰਨਜੀਤ ਮਾਨ ਦੀ ਜਿੱਤ ਦੇ ਜਸ਼ਨ ਦੌਰਾਨ ਵਿਗੜੀ ਸਿਹਤ
Published : Jun 26, 2022, 7:16 pm IST
Updated : Jun 26, 2022, 7:16 pm IST
SHARE ARTICLE
Simranjit Singh Mann
Simranjit Singh Mann

ਡਾਕਟਰ ਨੇ ਬੋਲਣ ਤੋਂ ਗੁਰੇਜ਼ ਕਰਨ ਦੀ ਦਿੱਤੀ ਹਦਾਇਤ

 

ਸੰਗਰੂਰ : ਸੰਗਰੂਰ ਤੋਂ ਨਵੇਂ ਐੱਮਪੀ ਬਣੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਲੈ ਕੇ ਕੱਢੇ ਗਏ ਰੋਡ ਸ਼ੋਅ ਦੌਰਾਨ ਅਚਾਨਕ ਤਬੀਅਤ ਖ਼ਰਾਬ ਹੋ ਗਈ। ਇਸ ਦੌਰਾਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਸਿਮਰਨਜੀਤ ਮਾਨ ਦਾ ਗਲਾ ਖ਼ਰਾਬ ਸੀ ਜਿਸ ਕਰ ਕੇ ਉਹਨਾਂ ਨੂੰ ਬੋਲਣ ਵਿਚ ਪਰੇਸ਼ਾਨੀ ਆ ਰਹੀ ਸੀ। ਉਹਨਾਂ ਕਿਹਾ ਕਿ ਉਹ ਐਂਟੀਬਾਇਓਟਿਕ ਪਹਿਲਾਂ ਹੀ ਲੈ ਰਹੇ ਸਨ ਤੇ ਉਹਨਾਂ ਨੇ ਉਹੀ ਦਵਾਈ ਲੈਣ ਨੂੰ ਕਿਹਾ ਹੈ। ਡਾਕਟਰ ਨੇ ਉਹਨਾਂ ਨੂੰ ਹੌਲੀ ਬੋਲਣ ਤੇ ਘੱਟਣ ਬੋਲਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਮਨੀ ਚੋਣ ਦੇ ਆਏ ਨਤੀਜਿਆਂ ’ਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement