Punjab News: ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਜਾਰੀ
Published : Jun 26, 2025, 11:35 am IST
Updated : Jun 26, 2025, 11:35 am IST
SHARE ARTICLE
Excise department continues raids as part of war on drugs campaign in Punjab
Excise department continues raids as part of war on drugs campaign in Punjab

ਭਾਰੀ ਮਾਤਰਾ ਵਿੱਚ ਲਾਹਣ ਬਰਾਮਦ, ਮਾਮਲਾ ਦਰਜ

Punjab News: ਜ਼ਿਲ੍ਹਾ ਤਰਨ ਤਾਰਨ ਵਿਚ ਨਜਾਇਜ਼ ਸ਼ਰਾਬ ਦੇ ਐਮ.ਐਫ਼.ਜੀ. ਅਤੇ ਵਪਾਰ ਨੂੰ ਕੰਟਰੋਲ ਕਰਨ ਲਈ ਆਬਕਾਰੀ ਅਧਿਕਾਰੀ ਇੰਦਰਜੀਤ ਸਿੰਘ ਸਹਿਜੜਾ ਦੀ ਨਿਗਰਾਨੀ ਹੇਠ ਰਾਮ ਮੂਰਤੀ ਆਬਕਾਰੀ ਇੰਸਪੈਕਟਰ ਨੇ ਆਬਕਾਰੀ ਪੁਲਿਸ ਸਟਾਫ਼ ਅਤੇ ਪੁਲਿਸ ਸਟਾਫ਼ ਪੀਐਸ ਗੋਇੰਦਵਾਲ ਸਾਹਿਬ ਨਾਲ ਮਿਲ ਕੇ ਪਿੰਡ ਜੌਹਲ ਧੀਕੇ, ਗੋਇੰਦਵਾਲ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਛਾਪਾ ਮਾਰਿਆ ਗਿਆ ਜਿਸ ਵਿੱਚ 300 ਕਿੱਲੋ ਲਾਹਣ  02 ਪਲਾਸਟਿਕ ਡਰੰਮ ਅਤੇ ਸ਼ਰਾਬ ਕੱਢਣ ਵਾਲੇ ਭਾਂਡੇ ਬਰਾਮਦ ਕੀਤੇ ਗਏ।

ਆਬਕਾਰੀ ਵਿਭਾਗ ਦੇ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਚਲਾਈ ਮੂੰਹਿਮ ਯੁੱਧ ਨਸ਼ਿਆਂ ਵਿਰੁਧ ਤਹਿਤ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਖਿਲਾਫ਼ ਮੁਹਿਮ ਲਗਾਤਾਰ ਜਾਰੀ ਹੈ ਜਿਸ ਤਹਿਤ ਕਾਰਵਾਈ ਕਰਦਿਆ ਹਜ਼ਾਰਾਂ ਲੀਟਰ ਲਾਹਣ ਅਤੇ ਦੇਸੀ ਸ਼ਰਾਬ ਬਰਾਮਦ ਕੀਤੀ ਜਾ ਚੁੱਕੀ ਹੈ ਅਤੇ ਇਸ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰਾਂ ਦੀਆ ਕਾਰਵਾਈਆਂ ਕੀਤੀਆਂ ਜਾਣਗੀਆਂ।

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement