Ludhiana News: ਸ਼ੇਰਪੁਰ ਚੌਕ ਨੇੜੇ ਨੀਲੇ ਡਰੰਮ 'ਚੋਂ ਮਿਲੀ ਵਿਅਕਤੀ ਦੀ ਲਾਸ਼
Published : Jun 26, 2025, 3:47 pm IST
Updated : Jun 26, 2025, 3:55 pm IST
SHARE ARTICLE
Ludhiana News: Body of a person found in a blue drum near Sherpur Chowk
Ludhiana News: Body of a person found in a blue drum near Sherpur Chowk

ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਭੇਜਿਆ

Ludhiana News: ਲੁਧਿਆਣਾ ਤੋਂ ਇਕ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ।ਸ਼ੇਰਪੁਰ ਚੌਕ ਨੇੜੇ ਇਕ ਨੀਲੇ ਡਰੰਮ ਵਿਚੋਂ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਵਿਅਕਤੀ ਦੇ ਹੱਥ-ਪੈਰ ਬੰਨ੍ਹ ਕੇ ਫਿਰ ਹੀ ਡਰੰਮ ਵਿੱਚ ਪਾਇਆ੍ ਗਿਆ ਸੀ। ਡਰੰਮ ਵਿਚੋਂ ਬੁਦਬੂ ਆਉਣ ਤੋਂ ਬਾਅਦ ਹੀ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜਿਆ ਹੈ।

ਪੁਲਿਸ ਅਧਿਕਾਰੀ ਕੁਲਵੰਤ ਕੌਰ ਨੇ ਕਿਹਾ ਹੈ ਕਿ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਘਟਨਾ ਸਥਲ ਦੀ ਜਾਂਚ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਪੋਸਟਮਾਰਟਮ ਲਈ ਲਾਸ਼ ਨੂੰ ਭੇਜ ਦਿੱਤਾ ਹੈ ਜਿਵੇਂ ਹੀ ਰਿਪੋਰਟ ਆਉਂਦੀ ਹੈ ਫਿਰ ਹੀ ਸਥਿਤੀ ਸਾਫ਼  ਹੋਵੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement