Mohali News : ਮਜੀਠੀਆ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਪਹੁੰਚ ਔਰਤਾਂ ਨੇ ਕੀਤਾ ਪ੍ਰਦਰਸ਼ਨ

By : BALJINDERK

Published : Jun 26, 2025, 3:10 pm IST
Updated : Jun 26, 2025, 3:10 pm IST
SHARE ARTICLE
ਮਜੀਠੀਆ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਪਹੁੰਚ ਔਰਤਾਂ ਨੇ ਕੀਤਾ ਪ੍ਰਦਰਸ਼ਨ
ਮਜੀਠੀਆ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਪਹੁੰਚ ਔਰਤਾਂ ਨੇ ਕੀਤਾ ਪ੍ਰਦਰਸ਼ਨ

Mohali News : ਕਿਹਾ -ਅਕਾਲੀਆਂ ਦੇ ਰਾਜ ਤੋਂ ਨਸ਼ਾ ਚੱਲ ਹੀ ਰਿਹਾ', 'ਨਸ਼ੇ ਦੇ ਸੌਦਾਗਰ ਸਾਡੇ ਪਰਿਵਾਰਾਂ ਦੇ ਪਰਿਵਾਰ ਖਾ ਗਏ'

Mohali News in Punjabi : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਔਰਤਾਂ ਨੇ ਪ੍ਰਦਰਸ਼ਨ ਕੀਤਾ। ਔਰਤਾਂ ਨੇ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ  ਅਕਾਲੀਆਂ ਦੇ ਰਾਜ ਤੋਂ ਚੱਲ ਹੀ ਨਸ਼ਾ ਰਿਹਾ ਹੈ। ਨਸ਼ੇ ਦੇ ਸੌਦਾਗਰ ਸਾਡੇ ਪਰਿਵਾਰਾਂ ਦੇ ਪਰਿਵਾਰ ਖਾ ਗਏ ਹਨ। ਔਰਤਾਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਔਰਤਾਂ ਨੇ ਕਿਹਾ ਕਿ  ਮਾਨ ਸਰਕਾਰ ਆਉਣ ’ਤੇ ਸਾਨੂੰ ਹੌਸਲਾ ਹੋਇਆ ਹੈ ਕਿ ਸਾਡੇ ਪਰਿਵਾਰ ਹੁਣ ਨਸ਼ੇ ਦੀ ਦਲਦਲ ’ਚ ਨਿਕਲ ਜਾਣਗੇ।  

ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਵਿਜੀਲੈਂਸ ਨੂੰ ਮਜੀਠੀਆ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਹੈ। 2 ਜੁਲਾਈ ਨੂੰ ਮੁੜ ਪੇਸ਼ੀ ਹੋਵੇਗੀ। 

1

ਦੱਸ ਦੇਈਏ ਕਿ ਬੀਤੇ ਦਿਨ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। 

(For more news apart from Women protest outside court during Majithia's appearance News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement