ਲੁਧਿਆਣਾ ਤੋਂ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਦਾ ਦੇਹਾਂਤ 
Published : Jul 26, 2021, 9:48 am IST
Updated : Jul 26, 2021, 9:48 am IST
SHARE ARTICLE
Ludhiana MLA Sanjay Talwar's mother dies
Ludhiana MLA Sanjay Talwar's mother dies

ਦੋ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੁਲਜੀਤ ਨਾਗਰਾ ਅਤੇ ਰਾਜਾ ਵੜਿੰਗ ਉਹਨਾਂ ਦਾ ਹਾਲ ਜਾਣਨ ਲਈ  ਗਏ ਸਨ।

ਲੁਧਿਆਣਾ: ਲੁਧਿਆਣਾ ਪੂਰਬੀ ਹਲਕੇ ਤੋਂ ਕਾਂਗਰਸ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਕ੍ਰਿਸ਼ਨ ਤਲਵਾੜ ਦਾ ਦੇਰ ਰਾਤ ਦਿਹਾਂਤ ਹੋ ਗਿਆ। ਉਹਨਾਂ ਦਾ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਕ੍ਰਿਸ਼ਨ ਤਲਵਾੜ ਦਾ ਅੰਤਿਮ ਸੰਸਕਾਰ ਅੱਜ ਸਵੇਰੇ 11 ਵਜੇ ਕੀਤਾ ਜਾਵੇਗਾ। ਦੱਸ ਦਈਏ ਕਿ ਦੋ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੁਲਜੀਤ ਨਾਗਰਾ ਅਤੇ ਰਾਜਾ ਵੜਿੰਗ ਉਹਨਾਂ ਦਾ ਹਾਲ ਜਾਣਨ ਲਈ  ਗਏ ਸਨ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement