ਕੈਬਨਿਟ ਮੰਤਰੀ ਮੀਤ ਹੇਅਰ ਨੇ ਸੁਰਿੰਦਰ ਛਿੰਦਾ ਦੇ ਦੇਹਾਂਤ ਉੱਤੇ ਪ੍ਰਗਟਾਇਆ ਦੁੱਖ
Published : Jul 26, 2023, 12:17 pm IST
Updated : Jul 26, 2023, 12:17 pm IST
SHARE ARTICLE
photo
photo

ਉਨ੍ਹਾਂ ਦੇ ਤੁਰ ਜਾਣ ਨੂੰ ਪੰਜਾਬੀ ਗਾਇਕੀ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਇਕ ਯੁੱਗ ਦਾ ਅੰਤ ਦੱਸਿਆ

 

ਚੰਡੀਗੜ੍ਹ, 26 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਪੰਜਾਬੀ ਗਾਇਕੀ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਇਕ ਯੁੱਗ ਦਾ ਅੰਤ ਦੱਸਿਆ।

ਮੀਤ ਹੇਅਰ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਦੇ ਤੁਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਪੰਜਾਬੀ ਸੰਗੀਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਹੋਈ ਆਤਮਾ ਨੂੰ ਆਪਣਾ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।”

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement