CM Bhagwant Mann News: ਕੈਪਟਨ ਵਲੋਂ ਮਜੀਠੀਆ ਦੇ ਹੱਕ ਵਿਚ ਪਾਈ ਪੋਸਟ 'ਤੇ CM ਮਾਨ ਨੇ ਕੱਸਿਆ ਤੰਜ਼
Published : Jul 26, 2025, 3:52 pm IST
Updated : Jul 26, 2025, 4:40 pm IST
SHARE ARTICLE
CM Bhagwant Mann statement on Captain amarinder singh
CM Bhagwant Mann statement on Captain amarinder singh

CM Bhagwant Mann News: ਕੈਪਟਨ ਨੇ ਮਜੀਠੀਆ 'ਤੇ ਹੋਈ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ

CM Bhagwant Mann statement on Captain Amarinder Singh: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕੈਪਟਨ ਸਾਬ੍ਹ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਦੀ ਚਿੰਤਾ ਹੋ ਗਈ ਜਦੋਂ ਲੋਕਾਂ ਦੇ ਪੁੱਤ ਤੁਹਾਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿਚ ਤੜਫ-ਤੜਫ ਕੇ ਮਰ ਰਹੇ ਸਨ, ਉਸ ਵੇਲੇ ਤੁਸੀਂ ਮਹਿਫ਼ਲਾਂ 'ਚ ਬੈਠੇ ਸੀ।

ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਹੈ ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ ਪਤਾ ਲੱਗਿਆ। ਉਨ੍ਹਾਂ ਕਿਹਾ ਕਿ  ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ। ਜਿਹਰੀ ਤੁਸੀਂ ਗੁਟਕਾ ਸਾਹਿਬ ਜੀ ਦੀ ਸਹੁੰ ਖਾਧੀ ਸੀ ਉਹ ਕਿੱਥੇ ਗਈ?

ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ 'ਤੇ ਹੋਈ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ ਅਤੇ ਇਸ ਕਾਰਵਾਈ ਦੀ ਨਿੰਦਾ ਕੀਤੀ ਸੀ। ਇਸ 'ਤੇ ਹੁਣ ਪੰਜਾਬ ਸਰਕਾਰ ਨੇ ਵੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ ਕਿ ਜਿਹੜੀ ਤੁਸੀਂ ਗੁਟਕਾ ਸਾਹਿਬ ਜੀ ਦੀ ਸਹੁੰ ਖਾਧੀ ਸੀ ਉਸ ਦਾ ਕੀ ਬਣਿਆ। ਹੁਣ ਤੁਹਾਡਾ ਦੋਗਲਾ ਚਿਹਰਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ। 

"(For more news apart from “CM Bhagwant Mann statement on Captain amarinder singh, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement