ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ
Published : Aug 26, 2020, 11:26 pm IST
Updated : Aug 26, 2020, 11:26 pm IST
SHARE ARTICLE
image
image

ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ

ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ
 

ਪਟਿਆਲਾ, 26 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਅੱਜ ਇੱਥੇ ਮਾਲ ਰੋਡ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਦੇ ਦੋਹਾਂ ਗੇਟਾਂ ਦੇ ਨਜ਼ਦੀਕ ਮੁੱਖ ਦਫ਼ਤਰ ਖੁਲ੍ਹਣ ਦੇ ਸਮੇਂ ਪਟਿਆਲਾ ਪੁਲਿਸ ਵਲੋਂ ਸਪੈਸ਼ਲ ਤੌਰ ਉਤੇ ਬਿਜਲੀ ਮੁਲਾਜ਼ਮਾਂ ਅਤੇ ਇੰਜਨੀਅਰਾਂ ਦੀਆਂ ਗੱਡੀਆਂ ਅਤੇ ਵਾਹਨ ਦੇ ਕਾਗ਼ਜ਼ ਚੈਕ ਕਰਨ ਦੀ ਮੁਹਿੰਮ ਚਲਾਈ ਗਈ। ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੁਬਾਈ ਕਨਵੀਨਰ ਹਰਭਜਨ ਸਿੰਘ ਪਿਲਖ
ਣੀ, ਜਨਰਲ ਸਕੱਤਰ ਗੁਰਵੇਲ ਸਿੰਘ ਬੱਲਪੁਰੀਆਂ, ਮਹਿੰਦਰ ਸਿੰਘ ਮਾਲ ਰੋਡ ਪਟਿਆਲਾ ਤੇ ਸਪੈਸਲ ਨਾਕੇ ਲਗਾ ਕੇ ਬਿਜਲੀ ਬੋਰਡ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਦੇ ਕਾਗ਼ਜ਼ ਚੈਕ ਕਰ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਜਲੀ ਮੁਲਾਜ਼ਮ ਤੇ ਅਫ਼ਸਰ ਮਨੇਜਮੈਟ ਵਲੋਂ ਜਾਰੀ ਹੁਕਮ ਦੀ ਪਾਲਣਾ ਤਹਿਤ ਬਿਜਲੀ ਚੋਰੀ ਦੇ ਕੇਸ ਫੜਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨਾ ਹਰ ਅਧਿਕਾਰੀ ਤੇ ਕਰਮਚਾਰੀ ਦੀ ਡਿਊਟੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮੁੱਖ ਦਫ਼ਤਰ ਤੇ ਮੁੱਖ ਗੇਟ ਉਤੇ ਬਿਜਲੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਡਿਊਟੀ ਸਥਾਨ ਉਤੇ ਗੱਡੀਆਂ ਦੇ ਕਾਗ਼ਜ਼ ਚੈਕ ਕਰਨਾ ਬਦਲਾ ਲਉ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਕਾਰਵਾਈ ਬਾਰੇ ਮੁੱਖ ਮੰਤਰੀ ਪੰਜਾਬ ਜਿਨ੍ਹਾਂ ਕੋਲ ਬਿਜਲੀ ਮੰਤਰਾਲਾ ਵੀ ਹੈ, ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਰੋਧੀ ਧਿਰ ਦੇ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਵਿਧਾਇਖ ਦੇ ਧਿਆਨ ਵਿਚ ਲਿਆ ਕੇ ਇਸ ਮਾਮਲੇ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਉਠਾਇਆ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਦਲਾ ਲਉ ਕਾimageimageਰਵਾਈ ਦੇ ਵਿਰੋਧ ਵਿਚ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਤੇ ਇੰਜਨੀਅਰਾਂ ਦੀ ਮੀਟਿੰਗ ਬੁਲਾ ਕੇ ਅਗਲੇ ਪ੍ਰੋਗਰਾਮ ਬਾਰੇ ਵਿਚਾਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement