
ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਥਾਵਾਂ ‘ਤੇ ਤੈਨਾਤ ਹੋਣ ਦੇ ਹੁਕਮ ਦਿੱਤੇ ਗਏ ਹਨ।
ਚੰਡੀਗੜ੍ਹ - ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਤੋਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਜਾ ਰਿਹਾ ਹੈ। ਇਸੇ ਲ਼ੜੀ ਵਿਚ ਅੱਜ ਚਾਰ ਹੋਰ ਆਈਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਥਾਵਾਂ ‘ਤੇ ਤੈਨਾਤ ਹੋਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਅਫਸਰਾਂ ਦੇ ਨਾਵਾਂ ਦੀ ਲਿਸਟ - ਗੌਰਵ ਯਾਦਵ, ਈਸ਼ਵਰ ਸਿੰਘ, ਜਤਿੰਦਰ ਸਿੰਘ ਔਲਖ, ਸ਼ਿਵ ਕੁਮਾਰ ਵਰਮਾ