ਹਰਿਆਣਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਲਈ ਪਹਿਲਾਂ ਕਮਿਸ਼ਨ/ਅਥਾਰਿਟੀ ਬਣਾਈ ਜਾਵੇਗੀ : ਖੱਟਰ
Published : Sep 26, 2022, 12:40 am IST
Updated : Sep 26, 2022, 12:40 am IST
SHARE ARTICLE
image
image

ਹਰਿਆਣਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਲਈ ਪਹਿਲਾਂ ਕਮਿਸ਼ਨ/ਅਥਾਰਿਟੀ ਬਣਾਈ ਜਾਵੇਗੀ : ਖੱਟਰ


ਫਿਰ ਕਰਵਾਈ ਜਾਵੇਗੀ ਹਰਿਆਣਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 

ਸ਼ਾਹਬਾਦ ਮਾਰਕੰਡਾ, 25 ਸਤੰਬਰ (ਅਵਤਾਰ ਸੰਘ) : ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਦੇ ਲਏ ਵੱਖ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਹਰਿਆਣਾ ਦੇ ਸਿੱਖਾਂ ਨੂੰ  ਵਧਾਈ ਅਤੇ ਸ਼ੁਭਕਾਮਨਾਵਾਂ ਦਿਤੀਆਂ ਹਨ¢ ਉਨ੍ਹਾਂ  ਕਿਹਾ ਕਿ ਜਲਦੀ ਹੀ ਇਸ ਦੇ ਲਈ ਕਮੀਸ਼ਨ ਜਾਂ ਅਥਾਰਿਟੀ ਬਣਾਈ ਜਾਵੇਗੀ ਅਤੇ ਉਸ ਦੇ ਬਾਅਦ ਹਰਿਆਣਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਜਾਵੇਗੀ¢ 
ਮੁੱਖ ਮੰਤਰੀ ਨੇ ਅੱਜ ਪਾਣੀਪਤ ਦੇ ਗੁਰੂਦੁਆਰਾ ਪਹਿਲੀ ਪਾਤਸ਼ਾਹੀ, ਰੋਹਤਕ ਦੇ ਗੁਰੂਦੁਆਰਾ ਬੰਗਲਾ ਸਾਹਿਬ ਅਤੇ ਇਸਰਾਨਾ ਸਾਹਿਬ ਗੁਰੂਦੁਆਰਾ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ¢
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਲਈ ਵੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਲੰਮੇ ਸਮੇਂ ਤੋਂ ਸੁਪਰੀਮ ਕੋਰਟ ਵਿਚ ਵਿਚਾਰਅਧੀਨ ਸੀ¢ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਬਾਅਦ ਹੁਣ ਹਰਿਆਣਾ ਦੇ ਸਾਰੇ 52 ਗੁਰੂਦੁਆਰਾ ਸਾਹਿਬ ਹਰਿਆਣਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਵਿਚ ਸਮਾਜ ਸੇਵਾ ਦਾ ਕੰਮ ਕਰਨਗੇ¢ ਉਨ੍ਹਾਂ ਨੇ ਮÏਜੂਦ ਸੰਗਤ ਨੂੰ  ਅਪੀਲ ਕੀਤੀ ਕਿ ਊਹ ਸਾਰੇ ਮਿਲ ਕੇ ਕਮੇਟੀਆਂ ਦਾ ਚੋਣ ਕਰਨ ਅਤੇ ਇੰਨ੍ਹਾਂ ਕਮੇਟੀਆਂ ਦਾ ਉਦੇਸ਼ ਸਮਾਜ ਸੇਵਾ ਕਰਨਾ ਹੋਣਾ ਚਾਹੀਦਾ ਹੈ¢ ਪਾਣੀਪਤ ਵਿਚ ਪੱਤਰਕਾਰਾਂ ਨਾਲ ਗਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੈਮÏਸਮੀ ਬਰਸਾਤ ਨਾਲ ਖੜੀਆਂ ਫ਼ਸਲਾਂ ਨੂੰ  ਕਾਫੀ ਨੁਕਸਾਨ ਹੋਇਆ ਹੈ¢ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਨ ਲਈ ਨਿਰਦੇਸ਼ ਜਾਰੀ ਕਰ ਦਿਤੇ ਹਨ¢

SHARE ARTICLE

ਏਜੰਸੀ

Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement