ਮਾਨਸਿਕ ਤੌਰ ‘ਤੇ ਪਰੇਸ਼ਾਨ ਮਾਂ ਨੇ ਧੀ-ਪੁੱਤ ਨੂੰ ਦਿੱਤਾ ਜ਼ਹਿਰ, ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Published : Oct 26, 2021, 12:20 pm IST
Updated : Oct 26, 2021, 12:27 pm IST
SHARE ARTICLE
Mentally disturbed mother commits suicide
Mentally disturbed mother commits suicide

ਤਿੰਨ ਮਹੀਨਿਆਂ ਤੋਂ ਪੁੱਤ ਦੀ ਮੌਤ ਕਾਰਨ ਸੀ ਮਾਨਸਿਕ ਤੌਰ ‘ਤੇ ਪਰੇਸ਼ਾਨ

 

ਬਰਨਾਲਾ (ਲਖਵੀਰ ਸਿੰਘ)  ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿਖੇ 3 ਮਹੀਨੇ ਪਹਿਲਾਂ ਰਜਵਾਹੇ ਵਿੱਚ ਡੁੱਬ ਕੇ ਹੋਈ ਵੱਡੇ ਬੇਟੇ ਦੀ ਮੌਤ ਤੋਂ ਮਾਨਸਿਕ ਤੌਰ ( Mentally disturbed mother commits suicide)  ਤੇ ਪ੍ਰੇਸ਼ਾਨ ਇਕ ਔਰਤ ਨੇ ਖ਼ੁਦ ਜ਼ਹਿਰ ਖਾ ਲਈ ਅਤੇ ਆਪਣੇ ਛੋਟੇ ਜਵਾਕਾਂ ਨੂੰ ਵੀ ਜ਼ਹਿਰ ਖੁਆ ਦਿੱਤੀ। ਜਿਸ ਕਾਰਨ ਤਿੰਨਾਂ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਵੀਰਪਾਲ ਕੌਰ ਪਤਨੀ ਬਲਦੇਵ ਸਿੰਘ ( Mentally disturbed mother commits suicide)  ਦੇ ਤੌਰ ਤੇ ਹੋਈ ਹੈ।

Baldev SinghBaldev Singh

 

ਹੋਰ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਨੇ ਗਾਇਕ ਮਰਹੂਮ ਦਿਲਜਾਨ ਦੇ ਪਿਤਾ ਨਾਲ ਕੀਤੀ ਵੀਡੀਓ ਕਾਲ 'ਤੇ ਗੱਲਬਾਤ

ਪਿੰਡ ਕਾਲੇਕੇ ਦੇ ਲੋਕਾਂ ਨੇ ਦੱਸਿਆ ਕਿ ਬਲਦੇਵ ਸਿੰਘ ਮਜ਼ਦੂਰ ਵਿਅਕਤੀ ਹੈ।  ਉਹ ਧਨੌਲਾ ਵਿਚ ਕਿਸੇ  ਘਰ ਦਾ ਲੈਂਟਰ ਪਾਉਣ ਗਿਆ ਸੀ। ਉਸ ਦੀ ਪਤਨੀ ਵੀਰਪਾਲ ਕੌਰ ਪਿਛਲੇ ਕਰੀਬ ਤਿੰਨ ( Mentally disturbed mother commits suicide)  ਮਹੀਨਿਆਂ ਤੋਂ ਮਾਨਸਿਕ ਤੌਰ ਤੇ ਬੇਹੱਦ ਪਰੇਸ਼ਾਨ ਸੀ ਕਿਉਂਕਿ ਉਨ੍ਹਾਂ ਦੇ ਕਰੀਬ ਦਸ ਸਾਲਾ ਬੇਟੇ ਦੀ ਮੌਤ ਰਜਵਾਹੇ ਵਿੱਚ ਡਿੱਗਣ ਨਾਲ ਹੋ ਗਈ ਸੀ।

 

photophoto

 

ਹੋਰ ਵੀ ਪੜ੍ਹੋ: ਸਾਬਕਾ CM ਕੈਪਟਨ ਅਮਰਿੰਦਰ ਭਲਕੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ 

ਪਿੰਡ ਵਾਸੀਆਂ ਨੇ ਦੱਸਿਆ ਕਿ ਵੀਰਪਾਲ ਕੌਰ ਨੇ ਆਥਣ ਸਮੇਂ ਖ਼ੁਦ ਜ਼ਹਿਰ ਖਾ ਲਈ ਅਤੇ ਆਪਣੇ ਬੱਚਿਆਂ ਨੂੰ ਵੀ ਜ਼ਹਿਰ ਦੇ ਦਿੱਤੀ। ਇਸ ਦਾ ਪਤਾ ਗਵਾਂਢੀਆਂ ਨੂੰ ਲੱਗਿਆ ਅਤੇ ਉਹ ਤਿੰਨਾਂ ਨੂੰ ਚੁੱਕ ਕੇ ਸਿਵਲ ਹਸਪਤਾਲ ਧਨੌਲਾ ਵਿਖੇ ਲੈ ਆਏ। ਉਥੇ ਹੀ ਮਜ਼ਦੂਰ ( Mentally disturbed mother commits suicide)  ਬਲਦੇਵ ਸਿੰਘ ਆਇਆ।

( Mentally disturbed mother commits suicide) ( Mentally disturbed mother commits suicide)

 

ਹੋਰ ਵੀ ਪੜ੍ਹੋ: ਇਨਕਮ ਟੈਕਸ ਵਿਭਾਗ ਦਾ ਕਮਾਲ : ਰਿਕਸ਼ਾ ਚਾਲਕ ਨੂੰ ਭੇਜਿਆ ਸਾਢੇ ਤਿੰਨ ਕਰੋੜ ਦਾ ਨੋਟਿਸ

ਡਾਕਟਰਾਂ ਨੇ ਦੱਸਿਆ ਕਿ ਵੀਰਪਾਲ ਕੌਰ ਅਤੇ ਉਸ ਦੀ ਪੰਜ ਸਾਲਾ ਬੇਟੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਮੌਰਚਰੀ ਵਿਚ ਰਖਵਾ ਦਿੱਤੀ ਗਈ ਹੈ। ਜਦ ਕਿ ਸੱਤ ਸਾਲਾ ਬੇਟੇ ਨੂੰ ਗੰਭੀਰ ਹਾਲਤ ਵਿੱਚ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ, ਜਿੱਥੇ ਉਸਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਕਾਲੇਕੇ ਪਿੰਡ ਸਮੇਤ ਇਲਾਕੇ ਭਰ ਵਿੱਚ ਸ਼ੋਕ ( Mentally disturbed mother commits suicide)  ਦੀ ਲਹਿਰ ਹੈ।

Baldev SinghBaldev Singh

ਹੋਰ ਵੀ ਪੜ੍ਹੋ: ਹਜ਼ਾਰਾਂ ਕਰੋੜੀ ਡਰੱਗ ਮਾਮਲੇ ‘ਤੇ ਅੱਜ ਹੋਵੇਗੀ ਅਹਿਮ ਸੁਣਵਾਈ, ਖੁੱਲ੍ਹੇਗੀ ਸੀਲ ਬੰਦ ਰਿਪੋਰਟ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement