Meet Hayer Marriage Date: ਪੰਜਾਬ ਦੇ ਮੰਤਰੀ ਮੀਤ ਹੇਅਰ ਦੇ ਵਿਆਹ ਦੀ ਤਰੀਕ ਆਈ ਸਾਹਮਣੇ
Published : Oct 26, 2023, 2:25 pm IST
Updated : Oct 26, 2023, 3:17 pm IST
SHARE ARTICLE
Meet Hayer
Meet Hayer

ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿਚ ਮੰਗਣੀ ਕਰਵਾਉਣਗੇ

Meet Hayer Marriage Date News in Punjabi: ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿਚ ਮੰਗਣੀ ਕਰਵਾਉਣਗੇ ਅਤੇ ਇਸ ਤੋਂ ਬਾਅਦ ਨਵੰਬਰ ਦੇ ਪਹਿਲੇ ਹਫ਼ਤੇ 7 ਨਵੰਬਰ ਨੂੰ ਉਹ ਡਾ. ਗੁਰਵੀਨ ਕੌਰ (Gurmeet Singh Meet Hayer Wife Name) ਨਾਲ ਵਿਆਹ ਦੇ ਬੰਧਨ ਵਿਚ ਬੱਝਣਗੇ। 

file photo

ਦੱਸ ਦਈਏ ਕਿ ਮੀਤ ਹੇਅਰ ਦੀ ਮਹਿੰਦੀ ਅਤੇ ਜਾਗੋ 4 ਨਵੰਬਰ ਨੂੰ ਹੈ ਤੇ 7 ਨਵੰਬਰ ਦਾ ਵਿਆਹ ਹੈ। ਮੰਤਰੀ ਦੇ ਵਿਆਹ ਵਾਲੇ ਦਿਨ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਵਿਆਹ ਦਾ ਰੰਗ ਬੰਨਣਗੇ।

file photo

file photo

 

 ਵਿਆਹ ਚੰਡੀਗੜ੍ਹ ਦੇ Forest Hill ਵਿਚ ਹੋਵੇਗਾ ਅਤੇ 8 ਤਰੀਕ ਨੂੰ ਰਿਸੈਪਸ਼ਨ ਹੋਵੇਗੀ। ਦੱਸ ਦਈਏ ਕਿ ਵਿਆਹ ਤੋਂ ਬਾਅਦ ਦੋ ਰਿਸੈਪਸ਼ਨ ਹੋਣਗੀਆਂ ਇਕ 8 ਤਾਰੀਕ ਅਤੇ ਇਕ 11 ਨਵੰਬਰ ਨੂੰ ਤੇ 11 ਨਵੰਬਰ ਨੂੰ ਰਿਸੈਪਸ਼ਨ ਵਿਚ ਰਣਜੀਤ ਬਾਵਾ ਰੰਗ ਬੰਨਣਗੇ।   

(For more news apart from Gurmeet Singh Meet Hayer Marriage Date and Wife Name News in Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement