Meet Hayer To-Be Wife Photo: ਮੰਤਰੀ ਮੀਤ ਹੇਅਰ ਦੀ ਮੰਗੇਤਰ ਦੀ ਤਸਵੀਰ ਆਈ ਸਾਹਮਣੇ
Published : Oct 26, 2023, 3:36 pm IST
Updated : Oct 26, 2023, 3:41 pm IST
SHARE ARTICLE
Dr Gurveen Kaur
Dr Gurveen Kaur

ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿਚ ਮੰਗਣੀ ਕਰਵਾਉਣਗੇ

Meet Hayer Marriage Date, To Be Wife Dr Gurveen Kaur Photo News in Punjabi:  ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ। ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ. ਗੁਰਵੀਨ ਕੌਰ ਹੈ। ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿਚ ਮੰਗਣੀ ਕਰਵਾਉਣਗੇ ਅਤੇ ਇਸ ਤੋਂ ਬਾਅਦ ਨਵੰਬਰ ਦੇ ਪਹਿਲੇ ਹਫ਼ਤੇ 7 ਨਵੰਬਰ ਨੂੰ ਉਹ ਡਾ. ਗੁਰਵੀਨ ਕੌਰ (Gurmeet Singh Meet Hayer Wife Name) ਨਾਲ ਵਿਆਹ ਦੇ ਬੰਧਨ ਵਿਚ ਬੱਝਣਗੇ।   

ਦੱਸ ਦਈਏ ਕਿ ਮੀਤ ਹੇਅਰ ਦੀ ਮਹਿੰਦੀ ਅਤੇ ਜਾਗੋ 4 ਨਵੰਬਰ ਨੂੰ ਹੈ ਤੇ 7 ਨਵੰਬਰ ਦਾ ਵਿਆਹ ਹੈ। ਮੰਤਰੀ ਦੇ ਵਿਆਹ ਵਾਲੇ ਦਿਨ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਵਿਆਹ ਦਾ ਰੰਗ ਬੰਨਣਗੇ। 

ਵਿਆਹ ਚੰਡੀਗੜ੍ਹ ਦੇ Forest Hill ਵਿਚ ਹੋਵੇਗਾ ਅਤੇ 8 ਤਰੀਕ ਨੂੰ ਰਿਸੈਪਸ਼ਨ ਹੋਵੇਗੀ। ਦੱਸ ਦਈਏ ਕਿ ਵਿਆਹ ਤੋਂ ਬਾਅਦ ਦੋ ਰਿਸੈਪਸ਼ਨ ਹੋਣਗੀਆਂ ਇਕ 8 ਤਾਰੀਕ ਅਤੇ ਇਕ 11 ਨਵੰਬਰ ਨੂੰ ਤੇ 11 ਨਵੰਬਰ ਨੂੰ ਰਿਸੈਪਸ਼ਨ ਵਿਚ ਰਣਜੀਤ ਬਾਵਾ ਰੰਗ ਬੰਨਣਗੇ।   

(For more news apart from Gurmeet Singh Meet Hayer Marriage Date and Wife photo News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement