Punjab Holiday News: ਭਲਕੇ ਬੰਦ ਰਹਿਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ
Published : Oct 26, 2023, 3:08 pm IST
Updated : Oct 26, 2023, 3:23 pm IST
SHARE ARTICLE
Jalandhar Schools Colleges And Other Institutions Will Closed On October 27
Jalandhar Schools Colleges And Other Institutions Will Closed On October 27

ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ।

 

Punjab Holiday News in Punjabi: ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਸਕੂਲ, ਕਾਲਜ ਅਤੇ ਆਈਟੀਆਈ ਬੰਦ ਰੱਖਣ ਦੇ ਹੁਕਮ ਦਿਤੇ ਹਨ। ਪਹਿਲਾਂ ਸਿਰਫ਼ 2 ਵਜੇ ਤਕ ਹੀ ਅਦਾਰੇ ਬੰਦ ਕਰਨ ਦੇ ਹੁਕਮ ਸਨ ਪਰ ਵੀਰਵਾਰ ਨੂੰ ਜਾਰੀ ਹੁਕਮਾਂ ਵਿਚ ਪੂਰੇ ਦਿਨ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ: Parambans Bunty Romana Arrest News: ਚੰਡੀਗੜ੍ਹ ਪੁਲਿਸ ਨੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੀਤਾ ਗ੍ਰਿਫਤਾਰ 

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦਸਿਆ ਕਿ 27 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਸ਼ੋਭਾ ਯਾਤਰਾ ਰੱਖੀ ਗਈ ਹੈ। ਇਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵਲੋਂ ਇਹ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Chain Snatching in Mohali: ਚੋਰਾਂ ਦੇ ਹੌਂਸਲੇ ਬੁਲੰਦ, ਦਿਨ ਦਿਹਾੜੇ ਸੋਨੇ ਦੀ ਚੇਨ ਲੁੱਟ ਕੇ ਫਰਾਰ

ਇਸ ਦੇ ਨਾਲ ਹੀ ਸ਼ਹਿਰ ਦੀਆਂ ਸੰਸਥਾਵਾਂ ਨੇ ਡੀਸੀ ਵਲੋਂ ਲਏ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋ ਪੁਲਿਸ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਗਏ ਹਨ। ਪੁਲਿਸ ਹੁਕਮਾਂ ਦੀ ਪਾਲਣਾ ਯਕੀਨੀ ਬਣਾਏਗੀ। ਤਾਂ ਜੋ ਕੋਈ ਅਣਗਹਿਲੀ ਨਾ ਵਰਤੀ ਜਾ ਸਕੇ।

(For more latest news in Punjabi apart from Jalandhar Schools Colleges And Other Institutions Will Closed On October 27 , Stay Tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Delhi CM Arvind Kejriwal ਅੱਜ ਜਾਣਗੇ Tihar Jail, ਨਹੀਂ ਮਿਲ ਸਕੀ ਰਾਹਤ, ਵੇਖੋ LIVE

02 Jun 2024 12:32 PM

"Meet Hayer ਨੇ ਸੁਣੋ ਕਿਹੜੇ ਮੁੱਦੇ ਨੂੰ ਲੈ ਕੇ ਪਾਈ ਵੋਟ, Marriage ਤੋਂ ਬਾਅਦ ਪਤਨੀ ਨੇ ਪਹਿਲੀ ਵਾਰ ਪੰਜਾਬ 'ਚ ਪਾਈ

02 Jun 2024 10:40 AM

ਪੰਜਾਬ 'ਚ ਭਾਜਪਾ ਦਾ ਵੱਡਾ ਧਮਾਕਾ, ਰੋਜ਼ਾਨਾ ਸਪੋਕਸਮੈਨ ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ

02 Jun 2024 9:16 AM

Delhi CM Arvind Kejriwal ਅੱਜ ਜਾਣਗੇ Tihar Jail, ਨਹੀਂ ਮਿਲ ਸਕੀ ਰਾਹਤ, ਵੇਖੋ LIVE

02 Jun 2024 8:46 AM

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM
Advertisement