Chain Snatching in Mohali: ਚੋਰਾਂ ਦੇ ਹੌਂਸਲੇ ਬੁਲੰਦ, ਦਿਨ ਦਿਹਾੜੇ ਸੋਨੇ ਦੀ ਚੇਨ ਲੁੱਟ ਕੇ ਫਰਾਰ
Published : Oct 26, 2023, 2:42 pm IST
Updated : Oct 26, 2023, 3:00 pm IST
SHARE ARTICLE
File Photo
File Photo

ਬਿਨਾ ਮੂੰਹ ਢਕੇ ਦਿਨ-ਦਿਹਾੜੇ ਔਰਤ ਦੇ ਗਲੇ ਚੋਂ ਸੋਨੇ ਦੀ ਚੇਨ ਖਿੱਚ ਕੇ ਭੱਜ ਗਿਆ

ਮੁਹਾਲੀ - ਮੁਹਾਲੀ ਵਿਚ ਚੋਰਾਂ ਦੇ ਹੌਂਸਲੇ ਏਨੇ ਬੁਲੰਦ ਹੋ ਗਏ ਹਨ ਕਿ ਇਕ ਚੋਰ ਬਿਨਾਂ ਮੂੰਹ ਢਕੇ ਦਿਨ-ਦਿਹਾੜੇ ਔਰਤ ਦੇ ਗਲੇ ਚੋਂ ਸੋਨੇ ਦੀ ਚੇਨ ਖਿੱਚ ਕੇ ਭੱਜ ਗਿਆ। ਦੱਸ ਦਈਏ ਕਿ ਸਵੇਰੇ-ਸਵੇਰੇ ਸਕੂਲ ਬੱਸ ਦਾ ਇੰਤਜ਼ਾਰ ਕਰ ਰਹੀ ਬੱਚੀ ਨਾਲ ਉਸ ਦੀ ਮਾਂ ਖੜੀ ਸੀ।

 ਏਨੇ ਨੂੰ ਪਿੱਛੋਂ ਦੀ ਇਕ ਚੋਰ ਆਇਆ ਤੇ ਇਕੋ ਦਮ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖਿੱਚ ਕੇ ਭੱਜ ਗਿਆ। ਔਰਤ ਨੇ ਬੜੀ ਕੋਸ਼ਿਸ਼ ਕੀਤੀ ਕਿ ਉਹ ਆਪਣੀ ਸੋਨੇ ਦੀ ਚੇਨ ਬਚਾ ਲਵੇ ਤੇ ਚੋਰ ਨੂੰ ਫੜ ਲਵੇ ਪਰ ਚੋਰ ਏਨਾ ਸ਼ਾਤਿਰ ਸੀ ਕਿ ਚੇਨ ਖਿੱਚ ਕੇ ਫਰਾਰ ਹੋ ਗਿਆ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement