Who is Meet Hayer's Wife-To-Be?: ਜਾਣੋ ਕੌਣ ਹੈ ਮੰਤਰੀ ਮੀਤ ਹੇਅਰ ਦੀ ਮੰਗੇਤਰ ਡਾ. ਗੁਰਵੀਨ ਕੌਰ?
Published : Oct 26, 2023, 4:25 pm IST
Updated : Oct 26, 2023, 4:34 pm IST
SHARE ARTICLE
Who is Meet Hayer's Wife-To-Be?
Who is Meet Hayer's Wife-To-Be?

ਡਾ: ਗੁਰਵੀਨ ਕੌਰ ਪੇਸ਼ੇ ਵਲੋਂ (ਰੇਡੀਓਲੋਜਿਸਟ) ਡਾਕਟਰ ਹਨ।


Who is Gurmeet Singh Meet Hayer's Wife-to-be Dr Gurveen Kaur? ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।

ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿਚ ਮੰਗਣੀ ਕਰਵਾਉਣਗੇ ਅਤੇ ਇਸ ਤੋਂ ਬਾਅਦ ਨਵੰਬਰ ਦੇ ਪਹਿਲੇ ਹਫ਼ਤੇ 7 ਨਵੰਬਰ ਨੂੰ ਉਹ ਡਾ. ਗੁਰਵੀਨ ਕੌਰ (Gurmeet Singh Meet Hayer Wife Name) ਨਾਲ ਵਿਆਹ ਦੇ ਬੰਧਨ ਵਿਚ ਬੱਝਣਗੇ। ਆਨੰਦ ਕਾਰਜ ਅਤੇ ਰਿਸੈਪਸ਼ਨ ਦੇ ਦੋਵੇਂ ਫੰਕਸ਼ਨਾਂ ਵਿਚ ਪ੍ਰਵਾਰਕ ਮੈਂਬਰ ਅਤੇ ਕਰੀਬੀ ਹੀ ਸ਼ਾਮਲ ਹੋਣਗੇ।

 Who is Gurmeet Singh Meet Hayer's Wife-to-be Dr Gurveen Kaur?

ਡਾ: ਗੁਰਵੀਨ ਕੌਰ ਪੇਸ਼ੇ ਵਲੋਂ (ਰੇਡੀਓਲੋਜਿਸਟ) ਡਾਕਟਰ ਹਨ। ਪੱਛਮੀ ਪੰਜਾਬ ਦੀ ਤੋਂ ਵੰਡ ਤੋਂ ਬਾਅਦ ਉਨ੍ਹਾਂ ਦਾ ਪ੍ਰਵਾਰ ਮੇਰਠ ਵਿਚ ਜਾ ਵਸਿਆ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਬਾਜਵਾ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰ ਹਨ ਅਤੇ ਮੌਜੂਦਾ ਸਮੇਂ ਵਿਚ ਉਹ ਭਾਰਤੀ ਦਲ ਦੀਆਂ ਹਾਂਗਜ਼ੂ ਏਸ਼ੀਅਨ ਖੇਡਾਂ ਵਿਚ ਸ਼ੈੱਫ ਡੀ ਮਿਸ਼ਨ ਸਨ।

ਦੱਸ ਦਈਏ ਕਿ ਮੀਤ ਹੇਅਰ ਦੀ ਮਹਿੰਦੀ ਅਤੇ ਜਾਗੋ 4 ਨਵੰਬਰ ਨੂੰ ਹੈ ਤੇ 7 ਨਵੰਬਰ ਦਾ ਵਿਆਹ ਹੈ। ਮੰਤਰੀ ਦੇ ਵਿਆਹ ਵਾਲੇ ਦਿਨ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਵਿਆਹ ਦਾ ਰੰਗ ਬੰਨਣਗੇ। ਵਿਆਹ ਚੰਡੀਗੜ੍ਹ ਦੇ Forest Hill ਵਿਚ ਹੋਵੇਗਾ ਅਤੇ 8 ਤਰੀਕ ਨੂੰ ਰਿਸੈਪਸ਼ਨ ਹੋਵੇਗੀ। ਦੱਸ ਦਈਏ ਕਿ ਵਿਆਹ ਤੋਂ ਬਾਅਦ ਦੋ ਰਿਸੈਪਸ਼ਨ ਹੋਣਗੀਆਂ ਇਕ 8 ਤਾਰੀਕ ਅਤੇ ਇਕ 11 ਨਵੰਬਰ ਨੂੰ ਤੇ 11 ਨਵੰਬਰ ਨੂੰ ਰਿਸੈਪਸ਼ਨ ਵਿਚ ਰਣਜੀਤ ਬਾਵਾ ਰੰਗ ਬੰਨਣਗੇ।   

(For more news apart from Who is Meet Hayer's Wife-To-Be News in Punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement