Mohali News : ਡੇਂਗੂ ਪਾਜ਼ੇਟਿਵ ਹੋਣ ਕਾਰਨ MP ਗੁਰਮੀਤ ਸਿੰਘ ਮੀਤ ਹੇਅਰ ਫੋਟਰਿਸ ਹਸਪਤਾਲ ਮੁਹਾਲੀ 'ਚ ਦਾਖ਼ਲ

By : BALJINDERK

Published : Oct 26, 2024, 4:13 pm IST
Updated : Oct 26, 2024, 4:13 pm IST
SHARE ARTICLE
 MP Gurmeet Singh Meet Hayer
MP Gurmeet Singh Meet Hayer

Mohali News : 25 ਅਕਤੂਬਰ ਨੂੰ ਪਲੇਟਲੈਟਿਸ ਜ਼ਿਆਦਾ ਘੱਟ ਜਾਣ ਕਾਰਨ ਮੁਹਾਲੀ ਫੋਰਟਿਸ ਹਸਪਤਾਲ ’ਚ ਕਰਵਾਉਣਾ ਪਿਆ ਦਾਖਲ

Mohali News : ਡੇਂਗੂ ਪਾਜ਼ੇਟਿਵ (Dengue Positive) ਹੋਣ ਕਾਰਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਕਰਵਾਉਣਾ ਪਿਆ। ਮੀਤ ਹੇਅਰ 19 ਅਕਤੂਬਰ ਤੋਂ ਡੇਂਗੂ ਪਾਜ਼ੇਟਿਵ ਹੋਣ ਕਾਰਨ ਬਰਨਾਲਾ ਵਿਖੇ ਆਪਣੀ ਰਿਹਾਇਸ਼ 'ਤੇ ਹੀ ਜ਼ੇਰੇ ਇਲਾਜ ਸਨ ਤੇ ਬੀਤੀ ਸ਼ਾਮ 25 ਅਕਤੂਬਰ ਨੂੰ ਪਲੇਟਲੈਟਸ ਜ਼ਿਆਦਾ ਘੱਟ ਜਾਣ ਕਾਰਨ ਮੁਹਾਲੀ ਫੋਰਟਿਸ ਹਸਪਤਾਲ ਦਾਖਲ ਕਰਵਾਉਣਾ ਪਿਆ। ਮੀਤ ਹੇਅਰ ਪੂਰੀ ਚੜ੍ਹਦੀ ਕਲਾ ਵਿੱਚ ਹੈ ਅਤੇ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

ਮੀਤ ਹੇਅਰ ਨੇ ਇਹ ਜਾਣਕਾਰੀ ਟਵੀਟ ਕਰਕੇ ਵੀ ਦਿੱਤੀ ਹੈ ਅਤੇ ਬਰਨਾਲਾ ਵਾਸੀਆਂ ਨੂੰ ਬਰਨਾਲਾ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ ਚੜ੍ਹ ਕੇ ਜ਼ੋਰ ਲਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਖੁਦ ਸਿਹਤਯਾਬ ਹੋ ਕੇ ਪ੍ਰਚਾਰ ਵਿੱਚ ਸ਼ਾਮਲ ਹੋਣ ਦੀ ਵੀ ਗੱਲ ਕੀਤੀ ਹੈ।

(For more news apart from  MP Gurmeet Singh Meet Hayer admitted to Fortris Hospital Mohali due to being dengue positive News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement