ਕਿਸਾਨਾਂ ਨੇ ਪੁਲ ਤੋਂ ਹੇਠਾਂ ਸੁੱਟੇ ਬੈਰੀਕੇਡ, ਸ਼ੰਭੂ ਬਾਰਡਰ ਤੋਂ ਹਰਿਆਣਾ ’ਚ ਦਾਖਲ ਹੋਏ ਕਿਸਾਨ
Published : Nov 26, 2020, 12:14 pm IST
Updated : Nov 26, 2020, 12:14 pm IST
SHARE ARTICLE
Farmer Protest
Farmer Protest

ਫੋਰਸ ਵੱਲੋਂ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਤੇ ਪਾਣੀ ਦੀਆਂ ਬੁਛਾੜਾਂ ਪਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ

ਸ਼ੰਭੂ ਬਾਰਡਰ - ਅੱਜ ਕਿਸਾਨਾਂ ਦਾ ਦਿੱਲੀ ਚੱਲੋ ਅੰਦੋਲਨ ਸ਼ੁਰੂ ਹੋ ਗਿਆ ਹੈ ਤੇ ਪੁਲਿਸ ਵੀ ਕਿਸਾਨਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਅੱਜ ਵੱਖ- ਵੱਖ ਥਾਵਾਂ ਤੋਂ ਕਿਸਾਨ ਸ਼ੰਭੂ ਬਾਰਡਰ ਪਹੁੰਚੇ ਹਨ ਜਿੱਥੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਨੇ ਉੱਥੇ ਹੰਗਾਮਾ ਕਰ ਦਿੱਤਾ।

ਫੋਰਸ ਵੱਲੋਂ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਤੇ ਪਾਣੀ ਦੀਆਂ ਬੁਛਾੜਾਂ ਪਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੁੱਸੇ 'ਚ ਆਏ ਕਿਸਾਨਾਂ ਨੇ ਪੁਲ 'ਤੇ ਲੱਗੇ ਬੈਰੀਕੇਡ ਪੁਲ ਤੋਂ ਹੇਠਾਂ ਸੁੱਟ ਦਿੱਤੇ ਅਤੇ ਅੱਗੇ ਵਧ ਗਏ। ਕਿਸਾਨ ਪੁਲਿਸ ਦੀਆਂ ਕੋਸਿਸ਼ਾਂ ਨੂੰ ਨਾਕਾਮ ਕਰ ਕੇ ਸ਼ੰਭੂ ਬਾਰਡਰ ਤੋਂ ਹਰਿਆਣਾ ’ਚ ਦਾਖਲ ਹੋ ਗਏ ਹਨ ਤੇ ਪੁਲਿਸ ਵੱਲੋਂ ਅਜੇ ਵੀ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement