ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫਾ ਪ੍ਰਵਾਨ
Published : Nov 26, 2020, 4:42 pm IST
Updated : Nov 26, 2020, 4:42 pm IST
SHARE ARTICLE
Dr. BS Ghumman
Dr. BS Ghumman

ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ

ਚੰਡੀਗੜ੍ਹ, 26 ਨਵੰਬਰ - ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਆਖਿਆ ਹੈ। ਜ਼ਿਕਰਯੋਗ ਹੈ ਕਿ ਡਾ. ਘੁੰਮਣ ਨੇ 17 ਨਵੰਬਰ, 2020 ਨੂੰ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement