ਗੁਰਦੁਆਰੇ 'ਚ ਪਾਠ ਕਰਦੇ ਗ੍ਰੰਥੀ 'ਤੇ ਨੌਜਵਾਨ ਨੇ ਕੀਤਾ ਹਮਲਾ
Published : Dec 26, 2019, 4:24 pm IST
Updated : Dec 26, 2019, 4:45 pm IST
SHARE ARTICLE
File Photo
File Photo

ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਪੰਜਾਬ- ਆਏ ਦਿਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਖ਼ਬਰਾਂ ਸਾਹਮਣੇ ਆਈਆਂ ਹੀ ਰਹਿੰਦੀਆਂ ਹਨ ਤੇ ਹੁਣ ਇਕ ਖਬਰ ਬਰਨਾਲਾ ਤੋਂ ਸਾਹਮਣੇ ਆਈ ਹੈ। ਬਰਨਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਵਿਚ ਪਾਠ ਕਰ ਰਹੇ ਇੱਕ ਗ੍ਰੰਥੀ ਤੇ ਇਕ ਨੌਜਵਾਨ ਨੇ ਹਮਲਾ ਕੀਤਾ।

ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੋ ਗਈ ਸੀ ਅਤੇ ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਦੱਸ ਦਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੋਵੇ ਇਸ ਤੋਂ ਪਹਿਲਾਂ ਵੀ ਕਈ ਤਰੀਕਿਆਂ ਨਾਲ ਸਿੱਖਾਂ ਦੀ ਆਤਮਾ ਨੂੰ ਠੇਸ ਪਹੁੰਚਾਈ ਗਈ ਹੈ। ਇਸ ਤੋਂ ਪਹਿਲਾਂ ਕਈ ਲੋਕਾਂ ਨੇ ਹਰਿਮੰਦਰ ਸਾਹਿਬ ਵਿਚ ਟਿਕਟਾਕ ਬਣਾਈ ਸੀ ਜਿਸ ਨੂੰ ਲੈ ਕੇ ਵੀ ਕਾਫ਼ੀ ਵਿਵਾਦ ਹੋਇਆ ਸੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement