ਸਾਬਕਾ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾ ਰਹੇ ਭਾਜਪਾ ਆਗੂ ਕਿਸਾਨ ਜਥੇਬੰਦੀ ਨੇ ਘੇਰੇ
Published : Dec 26, 2020, 5:33 am IST
Updated : Dec 26, 2020, 5:33 am IST
SHARE ARTICLE
image
image

ਸਾਬਕਾ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾ ਰਹੇ ਭਾਜਪਾ ਆਗੂ ਕਿਸਾਨ ਜਥੇਬੰਦੀ ਨੇ ਘੇਰੇ

ਸ੍ਰੀ ਮੁਕਤਸਰ ਸਾਹਿਬ, 25 ਦਸੰਬਰ (ਰਣਜੀਤ ਸਿੰਘ/ਕਸ਼ਮੀਰ ਸਿੰਘ) : ਜਦੋਂ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹੋਟਲ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਬਾਜਪਾਈ ਦਾ ਜਨਮ ਦਿਨ ਮਨਾ ਰਹੇ ਸਨ ਤਾਂ ਇਸ ਪ੍ਰੋਗਰਾਮ ਦੀ ਭਾਫ਼ ਕਿਸਾਨ ਜਥੇਬੰਦੀ ਨੂੰ ਲੱਗ ਗਈ | ਜਿਨ੍ਹਾਂ ਨੇ ਹੋਟਲ ਪਹੁੰਚ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿਤਾ | ਪਰ ਇਹ ਵੀ ਸੂਚਨਾ ਮਿਲੀ ਹੈ ਕਿ ਉਦੋਂ ਤੱਕ ਬੀਜੇਪੀ ਦਾ ਪ੍ਰੋਗਰਾਮ ਸਮਾਪਤ ਹੋ ਚੁੱਕਾ ਸੀ ਤੇ ਬੀਜੇਪੀ ਦੇ ਕੱੁਝ ਕੁ ਲੀਡਰ ਹੀ ਉਥੇ ਮੌਜੂਦ ਸਨ | ਉਧਰ ਕਿਸੇ ਅਣਹੋਣੀ ਦੇ ਡਰ ਤੋਂ ਬੀਜੇਪੀ ਲੀਡਰਾਂ ਦੀ ਸੁਰੱਖਿਆਂ ਲਈ ਪਹੁੰਚੇ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਉਥੋਂ ਕੱਢ ਲਿਆ ਗਿਆ ਤੇ ਹੋਟਲ ਦੇ ਬਾਹਰ ਵੀ ਵੱਡੀ ਮਾਤਰਾ 'ਚ ਪੁਲਿਸ ਜਵਾਨ ਤੈਨਾਤ ਕਰਕੇ ਹੋਟਲ ਦੇ ਦੋਵੇਂ ਰਸਤੇ ਬੰਦ ਕਰ ਦਿਤੇ |  

imageimage

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement