ਵਿਧਾਨ ਸਭਾ ਚੋਣਾਂ 2022- 'ਆਪ' ਨੇ ਐਲਾਨੇ 15 ਹੋਰ ਉਮੀਦਵਾਰ
Published : Dec 26, 2021, 7:54 pm IST
Updated : Dec 26, 2021, 7:54 pm IST
SHARE ARTICLE
Assembly elections 2022: AAP announces 15 more candidates
Assembly elections 2022: AAP announces 15 more candidates

- ਚੌਥੀ ਸੂਚੀ ਨਾਲ 73 ਹੋਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗਿਣਤੀ

- ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਚੌਥੀ ਸੂਚੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 15 ਹੋਰ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਨਾਲ 'ਆਪ' ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 73 ਹੋ ਗਈ ਹੈ।

aapaap

aapaap

ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਭੁਲੱਥ ਤੋਂ ਰਣਜੀਤ ਸਿੰਘ ਰਾਣਾ ਨੂੰ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਦਸੂਆ ਤੋਂ ਕਰਮਵੀਰ ਸਿੰਘ ਘੁੰਮਣ, ਉੜਮੜ ਤੋਂ ਜਸਵੀਰ ਸਿੰਘ ਰਾਜਾ ਗਿੱਲ, ਰੂਪਨਗਰ ਤੋਂ ਐਡਵੋਕੇਟ ਦਿਨੇਸ਼ ਚੱਢਾ, ਸ੍ਰੀ ਫਤਿਹਗੜ੍ਹ ਸਾਹਿਬ ਲਖਬੀਰ ਸਿੰਘ ਰਾਏ, ਖੰਨਾ ਤੋਂ ਤਰੁਣਪ੍ਰੀਤ ਸਿੰਘ ਸੋਂਧ, ਰਾਏਕੋਟ ਤੋਂ ਹਾਕਮ ਸਿੰਘ ਠੇਕੇਦਾਰ, ਧਰਮਕੋਟ ਤੋਂ ਦਵਿੰਦਰ ਸਿੰਘ ਲਾਡੀ ਢੋਸ, ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬਾਂਗੜ, ਬੱਲੂਆਣਾ ਤੋਂ ਅਮਨਦੀਪ ਸਿੰਘ ‘ਗੋਲਡੀ’ ਮੁਸਾਫ਼ਿਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਅਤੇ ਡੇਰਾਬਸੀ ਤੋਂ ਕੁਲਜੀਤ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement