
ਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਹੁਣ ਪ੍ਰੀ-ਬੋਰਡ ਪ੍ਰੀਖਿਆਵਾਂ 8 ਫਰਵਰੀ ਦੀ ਥਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ।
ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਸਾਰੀਆਂ ਜਮਾਤਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ 'ਚ ਬਦਲਾਵ ਕੀਤਾ ਹੈ। ਬੋਰਡ ਨੇ ਦੁਬਾਰਾ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਤਾਰੀਖ ਜਾਂ ਡੇਟ ਸ਼ੀਟ ਜਾਰੀ ਕੀਤੀ ਹੈ।
PSEB Exam
ਹੁਣ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਹੁਣ ਪ੍ਰੀ-ਬੋਰਡ ਪ੍ਰੀਖਿਆਵਾਂ 8 ਫਰਵਰੀ ਦੀ ਥਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ।