ਅੰਮ੍ਰਿਤਸਰ ਏਅਰਪੋਰਟ ਪਹੁੰਚੇ ਰਾਹੁਲ ਗਾਂਧੀ, ਦਰਬਾਰ ਸਾਹਿਬ ਲਈ ਹੋਏ ਰਵਾਨਾ
Published : Jan 27, 2022, 1:02 pm IST
Updated : Jan 27, 2022, 1:02 pm IST
SHARE ARTICLE
photo
photo

ਏਅਰਪੋਰਟ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਹੋਏ ਰਵਾਨਾ

 

ਅੰਮ੍ਰਿਤਸਰ - ਕਾਂਗਰਸ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਪਹੁੰਚ ਗਏ ਹਨ। ਏਅਰਪੋਰਟ ਤੋਂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋ ਗਏ ਹਨ।

 

Rahul Gandhi arrives at Amritsar AirportRahul Gandhi arrives at Amritsar Airport

ਇਸ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਦੇ ਵੀ ਦਰਸ਼ਨ ਕਰਨਗੇ। ਰਾਹੁਲ ਗਾਂਧੀ ਦੇ ਨਾਲ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਸਣੇ ਕਾਂਗਰਸ ਦੇ  ਉਮੀਦਵਾਰ ਵਿਸ਼ੇਸ਼ ਤੌਰ ’ਤੇ ਮੌਜੂਦ ਹਨ।

 

Rahul Gandhi arrives at Amritsar AirportRahul Gandhi arrives at Amritsar Airport

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement