STF ਨੇ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਚੈਕਿੰਗ ਦੌਰਾਨ ਇਕ ਨੌਜਵਾਨ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਕੀਤੀ ਬਰਾਮਦ

By : GAGANDEEP

Published : Jan 27, 2023, 5:39 pm IST
Updated : Jan 27, 2023, 5:39 pm IST
SHARE ARTICLE
photo
photo

ਬਰਾਮਦ ਹੋਈ ਹੈਰੋਇਨ ਦੀ ਕੀਮਤ 75 ਲੱਖ ਰੁਪਏ

 

ਜਲੰਧਰ : ਮਹਾਨਗਰ 'ਚ STF ਪੁਲਿਸ ਨੇ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਚੈਕਿੰਗ ਦੌਰਾਨ ਬੁਲਟ ਸਵਾਰ ਨੌਜਵਾਨ ਨੂੰ ਰੋਕਿਆ ਗਿਆ, ਜਿਸ ਤੋਂ ਬਾਅਦ ਉਕਤ ਨੌਜਵਾਨ ਡਰ ਕੇ ਪਿੱਛੇ ਭੱਜਣ ਲੱਗਾ ਪਰ ਪੁਲਿਸ ਨੇ ਮੁਸਤੈਦੀ ਨਾਲ ਨੌਜਵਾਨ ਨੂੰ ਕਾਬੂ ਕਰ ਲਿਆ।

 ਪੜ੍ਹੋ ਪੂਰੀ ਖਬਰ: ਜਲੰਧਰ ਦੀ ਲੜਕੀ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, 4 ਲੱਖ ਰੁਪਏ ਮੰਗ ਰਹੀ ਸੀ ਮ੍ਰਿਤਕ ਲੜਕੀ

 

ਨੌਜਵਾਨ ਦੇ ਬੈਗ 'ਚੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਨੌਜਵਾਨ ਦੀ ਪਛਾਣ ਯੋਗੇਸ਼ ਕੁਮਾਰ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਨੌਜਵਾਨਾਂ ਤੋਂ ਪੁੱਛਗਿੱਛ ਜਾਰੀ ਹੈ। ਨੌਜਵਾਨ ਦੀ ਪਛਾਣ ਯੋਗੇਸ਼ ਕੁਮਾਰ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਨੌਜਵਾਨਾਂ ਤੋਂ ਪੁੱਛਗਿੱਛ ਜਾਰੀ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ 75 ਲੱਖ ਰੁਪਏ ਦੱਸੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement