Amritsar News : ਅੱਜ ਅੰਮ੍ਰਿਤਸਰ ’ਚ ਨਗਰ ਨਿਗਮ ਮੇਅਰ ਦੀ ਚੋਣ, ਚੋਣ ਪ੍ਰਕਿਰਿਆ ਦੀ ਹੋਵੇ ਵੀਡੀਓਗ੍ਰਾਫ਼ੀ

By : BALJINDERK

Published : Jan 27, 2025, 1:58 pm IST
Updated : Jan 27, 2025, 1:58 pm IST
SHARE ARTICLE
file photo
file photo

Amritsar News : ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਕਰਵਾਉਣ ਦੇ ਹਾਈ ਕੋਰਟ ਨੇ ਦਿੱਤੇ ਨਿਰਦੇਸ਼

Amritsar News in Punjabi : ਅੱਜ 27 ਜਨਵਰੀ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਸ਼ਾਮ ਨੂੰ 4.00 ਵਜੇ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ’ਚ ਚੋਣ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਜਿੱਥੇ ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੁਹੰ ਚੁਕਾਈ ਜਾਵੇਗੀ।

ਇਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ, ਜਿਸ ਨੂੰ ਲੈ ਕੇ ਨਗਰ ਨਿਗਮ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਚੋਣ ਪ੍ਰਕਿਰਿਆ ਪ੍ਰੋਗਰਾਮ ਦੀ ਵੀਡੀਓਗ੍ਰਾਫੀ ਵੀ ਕਾਰਵਾਈ ਜਾਵੇਗੀ। ਇਹ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਕਰਵਾਉਣ ਦਾ ਹਾਈਕੋਰਟ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਇਸ ਚੋਣ ਦੌਰਾਨ ਪੁਲਿਸ ਵੱਲੋਂ ਵੀ ਵੱਡੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

(For more news apart from Election of municipal mayor in Amritsar today, videography election process News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement