ਅੰਮ੍ਰਿਤਸਰ ਗੇਟ ਹਕੀਮਾਂ ਦੀ ਪੁਲਿਸ ਨੇ ਨੋਜਵਾਨ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
Published : Feb 27, 2021, 7:16 pm IST
Updated : Feb 27, 2021, 7:17 pm IST
SHARE ARTICLE
Heroin
Heroin

ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਨਾਕੇ ਦੌਰਾਨ ਕਰਨ ਨਾਮ ਦੇ ਨੌਜਵਾਨ...

ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਨਾਕੇ ਦੌਰਾਨ ਕਰਨ ਨਾਮ ਦੇ ਨੌਜਵਾਨ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਥਾਣਾ ਗੇਟ ਹਕੀਮਾਂ ਦੇ ਐਸ.ਐਚ.ਓ ਨੇ ਦਸਿਆ ਕਿ ਬੀਤੀ ਰਾਤ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਫਤਿਹ ਸਿੰਘ ਕਲੋਨੀ ਵਿਖੇ ਨਾਕਾ ਲਗਾਇਆ ਗਿਆ ਸੀ, ਜਿਸਦੇ ਚਲਦੇ ਇਕ ਕਰਨ ਨਾਮ ਦਾ ਨੋਜਵਾਨ ਜੋ ਕਿ ਬਿਨਾਂ ਨੰਬਰ ਦੀ ਐਕਟੀਵਾ ‘ਤੇ ਆ ਰਿਹਾ ਸੀ।

Heroin recovered from Ferozepur border areaHeroin 

ਜਿਸ ਪਾਸੋਂ ਪੁੱਛਗਿੱਛ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਬਿਨਾਂ ਨੰਬਰ ਦੀ ਚਿੱਟੇ ਰੰਗ ਦੀ ਐਕਟੀਵਾ ਬਰਾਮਦ ਕੀਤੀ ਹੈ। ਪੁੱਛਗਿੱਛ ਦੌਰਾਨ ਪਤਾ ਚਲਿਆ ਹੈ ਕਿ ਦੋਸ਼ੀ ਅੰਮ੍ਰਿਤਸਰ ਦੇ ਵਰਿਆਮ ਸਿੰਘ ਕਲੋਨੀ ਦਾ ਰਹਿਣ ਵਾਲਾ ਹੈ ਅਤੇ ਉਸ ‘ਤੇ ਪਹਿਲਾਂ ਵੀ ਦੋ ਮੁਕੱਦਮੇ ਦਰਜ ਹਨ। ਬਾਕੀ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement