ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮੌਕੇ ਮੋਗਾ ਵਿਖੇ ਸਾਈਕਲ ਰੈਲੀ ਕੱਢੀ।
Published : Feb 27, 2021, 11:55 am IST
Updated : Feb 27, 2021, 12:28 pm IST
SHARE ARTICLE
Bicycle rally in Moga on the occasion of World Cancer Awareness Day
Bicycle rally in Moga on the occasion of World Cancer Awareness Day

ਹੁਣ ਹਰ ਤਰਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ ਸਰਕਾਰੀ ਹਸਪਤਾਲਾਂ 'ਚ

 ਮੋਗਾ:( ਦਲੀਪ ਕੁਮਾਰ) ਦੇਸ਼ ਵਿਚ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਸਰਕਾਰਾਂ ਦੁਆਰਾ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਅਤੇ ਜਾਗਰੂਕਤਾ ਕੈਂਪ ਵੀ ਸਮੇਂ ਸਮੇਂ ਤੇ ਲਗਾਏ ਜਾਂਦੇ ਹਨ ਤਾਂ ਜੋ ਲੋਕ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਛੁਟਕਾਰਾ ਪਾ ਸਕਣ।  

PHOTOBicycle rally in Moga on the occasion of World Cancer Awareness Day

ਅੱਜ, ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਪੂਰੇ ਦੇਸ਼ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਮੋਗਾ ਵਿੱਚ ਵੀ ਸਿਹਤ ਵਿਭਾਗ ਮੋਗਾ ਵੱਲੋਂ ਸਰਕਾਰੀ ਹਸਪਤਾਲ ਮੋਗਾ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸਟਾਫ ਤੋਂ ਇਲਾਵਾ ਹੋਰ ਸਮਾਜਿਕ ਸੰਸਥਾਵਾਂ ਸਰਕਾਰੀ ਨੇ ਵੀ ਭਾਗ ਲਿਆ।

PHOTOBicycle rally in Moga on the occasion of World Cancer Awareness Day

ਉਧਰ ਜਾਣਕਾਰੀ ਦਿੰਦੇ ਹੋਏ ਮੋਗਾ ਸਿਵਲ ਹਸਪਤਾਲ ਦੀ ਸੀਐਮਓ ਅਮਰਪ੍ਰੀਤ ਕੌਰ ਬਾਜਵਾ ਨੇ ਕਿਹਾ ਕਿ ਕੈਂਸਰ ਦੀ ਬਿਮਾਰੀ ਦਾ ਪਤਾ ਉਸ ਸਮੇਂ ਲਗ ਜਾਂਦਾ ਹੈ ਜਦੋਂ ਇਹ ਬਿਮਾਰੀ ਪੂਰੀ ਤਰ੍ਹਾਂ ਸਰੀਰ ਦੇ ਅੰਦਰ ਦਾਖਿਲ ਹੋ ਜਾਂਦੀ ਹੈ, ਜਦੋਂ ਵੀ ਸਾਨੂੰ ਕੋਈ ਲੱਛਣ ਮਿਲਦਾ ਹੈ, ਸਾਨੂੰ ਇਸ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ।  ਮਾਲਵਾ, ਪੰਜਾਬ ਵਿੱਚ ਕੈਂਸਰ ਦੀ ਬਿਮਾਰੀ ਬਹੁਤ ਪ੍ਰਚਲਿਤ ਹੈ, ਕੈਂਸਰ ਤੰਬਾਕੂ ਰਾਹੀਂ ਵੀ ਫੈਲਦਾ ਹੈ, ਕੈਂਸਰ  ਛਾਤੀ, ਅੰਤੜੀ ਅਤੇ ਬੱਚਿਆਂ ਵਿੱਚ ਹੁੰਦਾ ਹੈ।

PHOTOCMO Amrjit kaur 

 ਇਹ ਜ਼ਰੂਰੀ ਹੈ ਕਿ ਸਾਨੂੰ ਇਸ ਦੀ ਸ਼ੁਰੂਆਤ ਤੋਂ ਜਾਂਚ ਕਰਵਾਉਣਾ ਚਾਹੀਦਾ ਹੈ ਤਾਂ ਜੋ ਜੇ ਅਸੀਂ ਇਸਨੂੰ ਪਹਿਲੇ  ਪੜਾਅ 'ਤੇ  ਇਸਦਾ ਇਲਾਜ ਕਰਵਾ ਲਈਏ। 
 ਸਰਕਾਰੀ ਹਸਪਤਾਲਾਂ ਵਿੱਚ ਹੁਣ ਹਰ ਤਰਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਸਾਨੂੰ ਆਪਣੀ ਸਿਹਤ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ ਸਮੇਂ ਤੇ ਆਪਣਾ ਚੈੱਕਅਪ ਕਰਵਾਉਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement