
ਮ੍ਰਿਤਕ ਕਿਸਾਨ ਦੀ ਪਹਿਚਾਣ ਸਰਬਜੀਤ ਸਿੰਘ ਵਜੋਂ ਹੋਈ ਹੈ।
ਤਰਨਤਾਰਨ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਤੱਕ 200 ਤੋਂ ਵੱਧ ਮੌਤਾਂ ਹੋ ਚੁੱਕਿਆ ਹਨ। ਅੱਜ ਇਕ ਹੋਰ ਕਿਸਾਨ ਨੇ ਕਰਜ਼ੇ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
Farmers Protest
ਦੱਸ ਦੇਈਏ ਕਿ ਇਹ ਕਿਸਾਨ ਜ਼ਿਲ੍ਹਾ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦਾਰਾਪੁਰ ਵਿਖੇ ਦਾ ਰਹੁਣ ਵਾਲਾ ਹੈ। ਇਸ ਕਿਸਾਨ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਣ ਕਰਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਸਰਬਜੀਤ ਸਿੰਘ ਵਜੋਂ ਹੋਈ ਹੈ।