ਰਿਮਾਂਡ ਦੌਰਾਨ ਦੋਸ਼ੀਆ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਏਰੀਏ ਵਿੱਚ ਕੀਤੀ ਇਕ ਹੋਰ ਬੈਂਕ ਡਕੈਤੀ ਦਾ ਮੁਕੱਦਮਾ ਟ੍ਰੇਸ
Published : Feb 27, 2023, 6:09 pm IST
Updated : Feb 27, 2023, 6:10 pm IST
SHARE ARTICLE
photo
photo

ਵਾਰਦਾਤ ਸਮੇਂ ਪਹਿਨੇ ਕਪੜੇ, 01 ਰਿਵਾਲਵਰ ਅਤੇ 01 ਪਿਸਟਲ 32 ਬੋਰ ਸਮੇਤ 20 ਰੋਂਦ ਜਿੰਦਾ 32 ਬੋਰ ਬਰਾਮਦ

 

ਅੰਮ੍ਰਿਤਸਰ: ਰਿਮਾਂਡ ਦੌਰਾਨ ਦੋਸ਼ੀਆ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਏਰੀਏ ਵਿੱਚ ਇਕ ਹੋਰ ਬੈਂਕ ਡਕੈਤੀ ਦਾ ਮੁਕੱਦਮਾ ਟ੍ਰੇਸ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ  ਲਾਲਜੀਤ ਸਿੰਘ ਉਰਫ ਲਾਲੀ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਮੋਹਣੀਆ, ਅੰਮ੍ਰਿਤਸਰ ਤੇ ਗਗਨਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਰਿਸ਼ੀ ਵਿਹਾਰ, ਮਜੀਠਾ ਰੋਡ, ਅੰਮ੍ਰਿਤਸਰ ਵੱਜੋਂ ਹੋਈ।

ਪੀ.ਪੀ.ਐਸ. ਪ੍ਰਭਜੋਤ ਸਿੰਘ, ਏ.ਡੀ.ਸੀ.ਪੀ ਸਿਟੀ-2, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕੰਵਲਪ੍ਰੀਤ ਸਿੰਘ, ਪੀ.ਪੀ.ਐਸ, ਏ.ਸੀ.ਪੀ ਪੱਛਮੀ ਦੀ ਅਗਵਾਹੀ ਹੇਠ ਮੁੱਖ ਅਫਸਰ ਥਾਣਾ ਕੰਨਟੋਨਮੈਂਟ, ਸਬ-ਇੰਸਪੈਕਟਰ ਖੂਸ਼ਬੂ ਸ਼ਰਮਾ ਦੀ ਨਿਗਰਾਨੀ ਹੇਠ ਏ.ਐਸ.ਆਈ ਜੰਗ ਬਹਾਦਰ ਇੰਚਾਰਜ ਪੁਲਿਸ ਚੋਕੀ, ਰਾਣੀ ਕਾ ਬਾਗ, ਅੰਮ੍ਰਿਤਸਰ ਵਲੋਂ ਸਮੇਤ ਪੁਲਿਸ ਪਾਰਟੀ ਵੱਲੋ ਦੌਰਾਨੇ ਤਫ਼ਤੀਸ਼ ਦੋਸ਼ੀਆਂ ਦੇ ਇੰਕਸ਼ਾਫ ਕੀਤਾ ਕਿ ਪੀ.ਐਨ.ਬੀ ਬ੍ਰਾਚ, ਕੱਥੂ ਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿਖੇ ਮਿਤੀ 19-12-2022 ਨੂੰ ਹੋਈ ਬੈਂਕ ਡਕੈਤੀ ਦੀ ਵਾਰਦਾਤ ਨੂੰ ਵੀ ਇਹਨਾ ਵੱਲੋ ਹੀ ਅੰਜਾਮ ਦਿੱਤਾ ਗਿਆ ਸੀ, ਜਿਸ ਵਿੱਚ ਇਹਨਾਂ ਵੱਲੋਂ ਵਾਰਦਾਤ ਸਮੇਂ ਵਰਤੀ 01 ਐਕਟਿਵਾ(ਚੋਰੀਸ਼ੁਦਾ), ਵਾਰਦਾਤ ਸਮੇਂ ਪਹਿਨੇ ਕੱਪੜੇ, 2 ਲੱਖ 90 ਹਜ਼ਾਰ, ਲੁੱਟ ਦੇ ਪੈਸਿਆ ਤੋਂ ਖਰੀਦ ਕੀਤੀ ਜਿਪਸੀ ਅਤੇ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ।

Tags: amritsar, police

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement