Punjab School Time Change News: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਮਾਰਚ ਤੋਂ ਸਵੇਰੇ 8:30 ਵਜੇ ਖੁੱਲ੍ਹਣਗੇ ਸਕੂਲ
Published : Feb 27, 2024, 7:58 pm IST
Updated : Feb 27, 2024, 7:58 pm IST
SHARE ARTICLE
Punjab School Time Change News in punjabi
Punjab School Time Change News in punjabi

Punjab School Time Change News: ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

Punjab School Time Change News in punjabi : ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿਤੇ ਗਏ ਹਨ। ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਵੇਗਾ।

ਇਹ ਵੀ ਪੜ੍ਹੋ: Devinderpal Singh Bhullar News: ਪ੍ਰੋਫ਼ੈ. ਦਵਿੰਦਰਪਾਲ ਸਿੰਘ ਭੁੱਲਰ 30 ਸਾਲ ਪੁਰਾਣੇ ਕੇਸ ’ਚੋਂ ਬਰੀ

ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਨੇ ਗਿੱਦੜਬਾਹਾ ਦੇ ਪਟਵਾਰੀ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from CHIEF SECRETARY ORDERS IMMEDIATE COMPLETION OF DEVELOPMENT WORKS NEAR MULLANPUR CRICKET STADIUM news in punjabi  News in punjabi, stay tuned to Rozana Spokesman)

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Donald Trump Latest News :ਵੱਡੀ ਖ਼ਬਰ: ਰਾਸ਼ਟਰਪਤੀ ਬਣਦੇ ਹੀ ਟਰੰਪ ਦੇ ਵੱਡੇ ਐਕਸ਼ਨ

21 Jan 2025 12:07 PM

Akal Takhat Sahib ਦੇ ਹੁਕਮਾਂ ਨੂੰ ਨਹੀਂ ਮੰਨਦਾ Akali Dal Badal

21 Jan 2025 12:04 PM

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

19 Jan 2025 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

18 Jan 2025 12:04 PM
Advertisement