Hoshiarpur News : ਗੜ੍ਹਸ਼ੰਕਰ ’ਚ ਕੈਂਟਰ ਅਤੇ ਕਾਰ ਦੀ ਭਿਆਨਕ ਟੱਕਰ, ਚਾਲਕ ਜ਼ਖ਼ਮੀ

By : BALJINDERK

Published : Feb 27, 2025, 1:05 pm IST
Updated : Feb 27, 2025, 1:05 pm IST
SHARE ARTICLE
ਨੁਕਸਾਨੇ ਗਏ ਵਾਹਨਾਂ ਦੀ ਤਸਵੀਰ
ਨੁਕਸਾਨੇ ਗਏ ਵਾਹਨਾਂ ਦੀ ਤਸਵੀਰ

Hoshiarpur News : ਦੋਵੇਂ ਗੱਡੀਆਂ ਪੂਰੀ ਤਰ੍ਹਾਂ ਨਾਲ ਗਈਆਂ ਨੁਕਸਾਨੀਆਂ , ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

Hoshiarpur News in Punjabi : ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ਪਿੰਡ ਗੋਲੀਆਂ ਲਾਗੇ ਸਿਲੰਡਰਾਂ ਨਾਲ ਭਰੇ ਕੈਂਟਰ ਦੀ ਕਾਰ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

1

ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਜਗੀਰ ਸਿੰਘ ਭਾਰਤ ਗੈਸ ਨਾਲ ਭਰੇ ਸਿਲੰਡਰਾਂ ਕੈਂਟਰ ਨੂੰ ਲੈ ਕੇ ਜੰਮੂ ਤੋਂ ਲਾਲੜੂ ਚੰਡੀਗੜ੍ਹ ਨੂੰ ਜਾ ਰਿਹਾ ਸੀ ਤਾਂ ਜਦੋਂ ਇਹ ਉਕਤ ਅਸਥਾਨ ’ਤੇ ਪੁੱਜਾ ਤਾਂ ਗੜ੍ਹਸ਼ੰਕਰ ਵਾਲੀ ਸਾਈਡ ਤੋਂ ਆ ਰਹੀ ਕਾਰ ਦੇ ਨਾਲ ਭਿਆਨਕ ਟੱਕਰ ਹੋ ਗਈ। ਜਿਸਦੇ ਕਾਰਨ ਦੋਵੇਂ ਗੱਡੀਆਂ ਪੂਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ।

1

ਹਾਦਸੇ ਉਪਰੰਤ ਥਾਣਾ ਗੜ੍ਹਸ਼ੰਕਰ ਤੋਂ ਏਐਸਆਈ ਰਵੀਸ਼ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾਇਆ ਅਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

(For more news apart from Garhshankar Hoshiarpur Road Village Bullets near canter and car terrible collision News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement