Punjab Cabinet Meeting: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਪੰਜਾਬ ਦੇ ਕਈ ਮੁੱਦਿਆ 'ਤੇ ਹੋਵੇਗਾ ਮੰਥਨ
Published : Feb 27, 2025, 6:35 am IST
Updated : Feb 27, 2025, 6:35 am IST
SHARE ARTICLE
Punjab Cabinet Meeting News
Punjab Cabinet Meeting News

Punjab Cabinet Meeting: ਦੁਪਹਿਰ 12 ਵਜੇ CM ਰਿਹਾਇਸ਼ 'ਤੇ ਹੋਵੇਗੀ ਬੈਠਕ


ਚੰਡੀਗੜ੍ਹ (ਭੁੱਲਰ): ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਹ ਮੀਟਿੰਗ ਵਿਧਾਨ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਹੋ ਰਹੀ ਹੈ,ਜਿਸ ਕਰ ਕੇ ਇਸ ਵਿਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਭਾਵੇਂ ਮੀਟਿੰਗ ਬਾਅਦ ਅਧਿਕਾਰਤ ਏਜੰਡਾ ਜਾਰੀ ਨਹੀਂ ਹੋਇਆ ਪਰ ਇਸ ਮੀਟਿੰਗ ’ਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਹੋਵੇਗੀ ਅਤੇ ਆਉਣ ਵਾਲੇ ਬਜਟ ਸੈਸ਼ਨ ਬਾਰੇ ਵਿਚਾਰ ਹੋ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement