
ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਡ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।
ਪੰਜਾਬ : ਅੱਜ ਮਿਤੀ 27 ਮਾਰਚ ਦਿਨ ਐਤਵਾਰ ਨੂੰ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਡ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।
1 ਅਪ੍ਰੈਲ 2019 ਤੋਂ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.00 ਤੋਂ ਦੁਪਹਿਰ 2.00 ਵਜੇ ਤੱਕ ਕਰ ਦਿੱਤਾ ਹੈ, ਅਤੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ 8.00 ਤੋਂ 2.00 ਵਜੇ ਕਰ ਦਿੱਤਾ ਹੈ।