ਪੰਜਾਬ 'ਚ ਸਵੇਰੇ 11 ਤੋਂ 12 ਵਜੇ ਤੱਕ ਮੌਨ ਰੱਖਣ ਦੀ ਅਪੀਲ
Published : Mar 27, 2021, 11:02 am IST
Updated : Mar 27, 2021, 11:21 am IST
SHARE ARTICLE
Curfew in Punjab
Curfew in Punjab

ਕੋਰੋਨਾ ਕਰਕੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਲਈ ਮੌਨ ਰੱਖਣ ਦੀ ਅਪੀਲ ਕੀਤੀ ਗਈ ਹੈ।

ਮੋਹਾਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਪੰਜਾਬ ਵਿਚ ਸਵੇਰੇ 11 ਤੋਂ 12 ਵਜੇ ਤੱਕ ਕਰਫਿਊ ਰਹੇਗਾ।

Punjab GovernmentPunjab Government

ਇਸ ਸਮੇਂ ਦੌਰਾਨ ਸੜਕਾਂ ਉਤੇ ਵਾਹਨ ਨਹੀਂ ਆਉਣਗੇ। ਕੋਰੋਨਾ ਕਰਕੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਲਈ ਮੌਨ ਰੱਖਣ ਦੀ ਅਪੀਲ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀ ਕਿਸਾਨ ਵੱਲੋਂ ਭਾਰਤ ਬੰਦ  ਦੇ ਸੱਦੇ ਨੂੰ ਪੰਜਾਬ ਦੇ ਵੱਖ ਵੱਖ ਸੂਬਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ।  ਕਿਸਾਨਾਂ ਨੇ ਸੂਬੇ ਵਿੱਚ 365 ਥਾਂਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤੇ, ਜਿਨ੍ਹਾਂ ਚੋਂ 321 ਸੜਕ ਪ੍ਰਦਰਸ਼ਨ ਕੀਤਾ ਗਿਆ ਜਿਨ੍ਹਾਂ 'ਚ ਰਾਸ਼ਟਰੀ, ਰਾਜ ਮਾਰਗਾਂ ਅਤੇ ਲਿੰਕ ਸੜਕਾਂ ਸ਼ਾਮਲ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement