ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Published : Mar 27, 2022, 1:00 pm IST
Updated : Mar 27, 2022, 1:00 pm IST
SHARE ARTICLE
Photo
Photo

ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।  

 

ਫਿਰੋਜ਼ਪੁਰ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।  

 

Drug mafiaDrug mafia

ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਦੀਪਾ (37 ਸਾਲ ) ਪੁੱਤਰ ਮੰਗਲ ਵਾਸੀ ਪਿੰਡ ਝੋਕ ਹਰੀ ਹਰ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ।

 

 

Drug Drug

 

 ਜਾਣਕਾਰੀ ਅਨੁਸਾਰ ਨੌਜਵਾਨ ਦੀ ਲਾਸ਼ ਨਹਿਰ ਦੇ ਕੰਢੇ ਖੇਤਾਂ ਵਿਚੋਂ ਮਿਲੀ ਹੈ| ਉਸਦੀ ਬਾਹ 'ਤੇ ਟੀਕਾ ਲੱਗਣ ਦੇ ਨਿਸ਼ਾਨ ਪਾਏ ਗਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |

 

DeathDeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement