Gursharan Singh Kapoor Death News: 'ਆਪ’ ਦੇ ਹਲਕਾ ਕਪੂਰਥਲਾ ਤੋਂ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਹੋਇਆ ਦਿਹਾਂਤ
Published : Mar 27, 2024, 10:28 am IST
Updated : Mar 27, 2024, 10:28 am IST
SHARE ARTICLE
 Gursharan Singh Kapoor Death News in punjabi
Gursharan Singh Kapoor Death News in punjabi

Gursharan Singh Kapoor Death News: ਲੰਮੇ ਸਮੇਂ ਤੋਂ ਸਨ ਬੀਮਾਰ

 Gursharan Singh Kapoor Death News in punjabi : ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ‘ਆਪ’ ਦੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਦਿਹਾਂਤ ਹੋ ਗਿਆ। ਗੁਰਸ਼ਰਨ ਸਿੰਘ ਕਪੂਰ ਲੰਮੇ ਸਮੇਂ ਤੋਂ ਬੀਮਾਰ ਸਨ।  ਉਨ੍ਹਾਂ ਦੀ ਮੌਤ ਨਾਲ ਪਾਰਟੀ ਵਰਕਰਾਂ ਅਤੇ ਹਲਕਾ ਕਪੂਰਥਲਾ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ: Moga Accident News: ਹੋਲਾ ਮਹੱਲਾ ਮਨਾ ਕੇ ਵਾਪਸ ਆ ਰਹੀ ਸੰਗਤ ਦੀ ਪਲਟੀ ਗੱਡੀ, ਲੱਗੀਆਂ ਗੰਭੀਰ ਸੱਟਾਂ

ਗੁਰਸ਼ਰਨ ਕਪੂਰ 'ਆਪ' ਦੇ ਮੁੱਖ ਆਗੂਆਂ ਵਿਚੋਂ ਇਕ ਸਨ। ਉਨ੍ਹਾਂ ਨੇ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ਉੱਤੇ ਕੰਮ ਕੀਤਾ। ਪਾਰਟੀ ਪ੍ਰਤੀ ਉਨਾਂ ਦੀਆਂ ਸੇਵਾਵਾਂ ਇਮਾਨਦਾਰੀ ਅਤੇ ਸਮਰਪਣ ਨੂੰ ਵੇਖਦਿਆਂ ਹੋਇਆ ਕੁਝ ਸਮਾਂ ਪਹਿਲਾਂ ਹੀ ਉਹਨਾਂ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਵੀ ਬਾਖ਼ੂਬੀ ਨਿਭਾ ਰਹੇ ਸਨ।

ਇਹ ਵੀ ਪੜ੍ਹੋ: Poonch Gurdwara Blast: ਜੰਮੂ-ਕਸ਼ਮੀਰ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ, ਵਧਾਈ ਸੁਰੱਖਿਆ

ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰਾਂ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਅੱਜ ਦੁਪਹਿਰ 2 ਵਜੇ ਲਕਸ਼ਮੀ ਨਗਰ ਸ਼ਮਸ਼ਾਨਘਾਟ ਕਪੂਰਥਲਾ ਵਿਖੇ ਸਸਕਾਰ ਹੋਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'AAP's Kapurthala constituency in-charge Gursharan Singh Kapoor Death News' stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement